ਉਸ ਪਿਆਰ ਦੀ ਮੈੰਨੂ ਚਾਹ ਨਹੀਂ, ਮੁੱੜ ਕੇ ਜਿੱਸ ਨੇ ਮੁੱਕ ਜਾਨਾ, ਉਸ ਯਾਰ ਦੀ ਮੈੰਨੂ ਤਾੰਘ ਨਹੀਂ, ਅੱਧ-ਵੱਟੇ ਜਿੱਸ ਨੇ ਰੁੱਕ ਜਾਨਾ, ਚਾਹੁੰਦਾ ਹਾਂ ਅਜਿਹਾ ਹਮਸਫ਼ਰ, ਮੰਜ਼ਲ ਤੱਕ ਸਾਥ ਨਿਭਾਏ ਜਿਹੜਾ, ਸਾਡੇ ਪਿਆਰ ਦਿਆਂ ਲੋਗ ਮਿਸਾਲਾਂ ਦੇਣ, ਐਸਾ ਪਿਆਰ ਮੇਰੇ ਨਾਲ ਪਾਏ ਜਿਹੜਾ