ਚੜੀ਼ ਜ਼ਵਾਨੀ ਪਈਆਂ ਫਿਕਰਾਂ, ਸਭ ਕੰਮੀ ਕਾਰੀ ਪੈ ਗਏ ਨੇ..... ਕੋਈ ਟਾਵੇਂ ਟਾਵੇਂ ਮਿਲਦੇ ਨੇ, ਬਾਕੀ ਜਾ ਵਿਦੇਸ਼ਾਂ ਵਿਚ ਬਹਿ ਗਏ ਨੇ....... ਕੱਚੀਆਂ ਪੱਕੀਆਂ ਵਾਲੇ ਉਹ ਪਿਆਰ ਗੁਆਚਣ...