ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ ‘ਚ ਆਇਆ ਹਾ

bally_boys

bally_boys_multani
ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ ਚ ਆਇਆ ਹਾਂ,ਕਵਿਤਾ ਮੇਰੀ ਤੂੰ ਮੈਨੂੰ ਥੋੜ੍ਹੀ ਜਿਹੀ ਜਗ੍ਹਾਤਾਂ ਦੇ.....ਦੂਰ ਦੂਰ ਰਹਿਕੇ ਮੈਨੂੰ ਅੱਖੋਂ ਨਾ ਪਰੋਖੇ ਕਰ,ਹੋਰ ਨਾ ਮੈਂ ਮੰਗਾਂ ਕੁਝ ਬੱਸ ਇੱਕਨਿਗ੍ਹਾ ਤਾਂ ਦੇ.....ਲੰਬੀ ਇਸ ਜੁਦਾਈ ਦਾ ਕੀ ਗਿਲਾ ਨਹੀਂ ਤੈਨੂੰ ਕੋਈ,ਤੇ ਜੇਕਰ ਹੈ ਗਿਲਾ ਫਿਰਮੈਨੂੰ ਕੋਈ ਸਜ਼ਾ ਤਾਂ ਦੇ.....ਠੰਡੀ ਪੈਂਦੀ ਜਾ ਰਹੀ ਏ ਧੂਣੀ ਮੋਹ ਪਿਆਰ ਵਾਲੀ,ਬੁਝ ਰਹੇ ਕੋਲਿਆਂਨੂੰ ਪੱਲੇ ਦੀ ਹਵਾ ਤਾਂ ਦੇ.....ਪੁੱਛਦੇ ਨੇ ਲੋਕੀ ਚੁੱਪ ਹੋ ਗਈ ਕਿਉਂ ਕਲਮ ਤੇਰੀ,ਇਸਦੀ ਖ਼ਾਮੋਸ਼ੀਦੀ ਮੈਨੂੰ ਕੋਈ ਵਜ੍ਹਾ ਤਾਂ ਦੇ.....

 
Re: ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ ‘ਚ ਆਇ

wah wah
 

Royal_Punjaban

»»K@mli!««
Re: ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ ‘ਚ ਆਇ

sohna likiya ji......
 
Top