ਧੀਏ ਖੂਹ ’ਚ ਛਾਲ ਮਾਰਜੀਂ, ਪਰ…

singh rajinder

New member
ਤੇ ਅੰਤ ਵਿਚ ਜਦੋਂ ਉਹੀ ਵੇਸਵਾਵਾਂ ਗੁਰੂ ਨਾਨਕ ਜੀ ਅੱਗੇ ਨੱਚੀਆਂ ਤਾਂ ਉਹ ਬੋਲੇ,“ਗਾਛਹੁ ਪੁਤ੍ਰੀ ਰਾਜ ਕੁਆਰਿ॥ ਨਾਮੁ ਭਣਹੁ ਸਚੁ ਦੋਤੁ ਸਵਾਰਿ॥”ਮਤਲਬ ਕਿ ‘ਛੱਡ ਦਿਓ ਮੇਰੀਓ ਧੀਓ ਇਹ ਸਭ ਕੁਝ’।ਇਹ ਸੁਣ ਕੇ ਉਹ ਵੇਸਵਾਵਾਂ ਰੋਣ ਲੱਗ ਪਈਆਂ ਤੇ ਉੱਚੀ-ਉੱਚੀ ਬੋਲਣ ਲੱਗੀਆਂ, “ਇਹੀ ਗੁਰੂ ਨਾਨਕ ਹੈ, ਜ਼ਾਹਰ ਪੀਰ। ਸਾਨੂੰ ਸਾਡੇ ਮਾਪੇ ਆਪਣੀਆਂ ਧੀਆਂ ਨਹੀਂ ਮੰਨਦੇ, ਇਹੀ ਅਸਲੀ ਨਾਨਕ ਫਕੀਰ ਹੈ ਜੋ ਸਾਨੂੰ ਵੀ ਪੁੱਤਰੀਆਂ ਕਹਿੰਦਾ ਹੈ…”
 
Top