ਗਾਂਧੀ ਨੂੰ ਬਾਪੂ ਬਣਾਈ ਫ਼ਿਰਦੇ

Saini Sa'aB

K00l$@!n!
ਨਾਲ ਚਰਖਿਆਂ ਦੇਸ਼ ਨਹੀਂ ਅਜ਼ਾਦ ਹੋਇਆ
ਐਂਵੇ ਲੋਕ ਗਾਂਧੀ ਵਰਗਿਆਂ ਨੂੰ ਸਿਹਰਾ ਬੰਨ੍ਹਾਈ
ਫ਼ਿਰਦੇ:bak

ਉਹਨਾਂ ਦੀਆਂ ਧੋਤੀਆਂ ਨਾਲ ਨਹੀਂ ਅੰਗਰੇਜ਼ੀ ਸਰਕਾਰ ਹਿੱਲੀ
ਫ਼ੋਟੋ
ਜਿੰਨ੍ਹਾ ਦੀ ਨੋਟ 'ਤੇ ਛਪਾਈ ਫ਼ਿਰਦੇ,
ਖੂਨ ਡੋਲ੍ਹ ਕੇ ਜਿੰਨ੍ਹਾ ਲਈ ਅਜ਼ਾਦੀ
ਕੁਰਬਾਨੀ
ਉਹਨਾਂ ਦੀ ਅੱਜ ਦਿਲੋਂ ਭੁਲਾਈ ਫ਼ਿਰਦੇ,
ਭੁੱਲ ਗਏ ਸਾਰੇ ਭਗਤ ਸਿੰਘ ਵਰਗੇ ਸੂਰਮਿਆਂ
ਨੂੰ
ਐਂਵੇ ਲੋਕ ਗਾਂਧੀ ਨੂੰ ਬਾਪੂ ਬਣਾਈ ਫ਼ਿਰਦੇ
 

Jaswinder Singh Baidwan

Akhran da mureed
Staff member
Re: ਗਾਂਧੀ ਨੂੰ ਬਾਪੂ ਬਣਾਈ ਫ਼ਿਰਦੇ

sahi gaal hai salle gandhi ne minu te aaj tak samaj nahi aaya ki sawareya ki jehra unnu bapu kehnda ne
sala tharki buddha c


veer everybody played their own role,,, it was a mutual contribution, so plz don't use bad words for anybody.

jinna jihde wass da si, ohne kitta :)
 
Top