:)

........................*********...................

ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ,
ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ,
ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,
ਅਸੀਂ ਤਾਂ ਸਾਫ਼ ਦਿਲ ‘ਤੇ ਮਿੱਠੜੇ ਬੋਲਾਂ ਤੇ ਮਰਦੇ ਹਾਂ !!:p:)



........................*********...................








 
Top