jhanda amli

ਇਕ ਵਾਰ jhanda amli ਆਪਣੇ ਸਹੁਰੇ ਘਰ ਮਿਲਣ ਜਾਂਦਾ ਅਤੇ ਜਾ ਕੇ ਜਮੀਨ ਤੇ' ਬੈਠਜਾਂਦਾ....
ਸੱਸ :- ਪੁੱਤ.ਜਮੀਨ ਤੇ' ਕਿਉਂ ਬੈਠਾ,ਸੋਫੇ ਤੇ' ਬੈਠ ..
jhanda :- ਸੋਫੇ ਤੇ' ਗਰੀਬ ਬੰਦੇ ਬੈਠਦੇ ਨੇ,
ਸਾਡੇ ਵਰਗੇ ਸਾਹੀ ਬੰਦੇ ਜਮੀਨ ਤੇ' ਬੈਠਦੇ ਨੇ
ਸੱਸ :-ਵੇ, ਓਹ ਕਿਵੇਂ?
jhanda :- ਸੋਫਾ 25000 ਦਾ , ਜਮੀਨ 2 ਲਖ ਨੂੰ ਮਰਲਾ..


 
alol2.gif
alol2.gif
 
Top