ਮਾਂ ਦੀਆਂ ਗਾਲ੍ਹਾਂ ਦਾ, ਸਵਾਦ ਵੀ ਅਵੱਲਾ ਏ .. ਡੁੱਬ ਜਾਣਾ ਰੁੜ੍ਹ ਜਾਣਾ, ਟੁੱਟ ਪੈਣਾ ਝੱਲਾ ਏ... ਕੁਟਣਾ ਵੀ ਰੱਜ ਕੇ ਤੇ, ਰੱਜ ਕੇ ਪਿਆਰ ਦੇਣਾ.. ਰੱਬ ਦੀ ਸਹੁੰ ਮਾਂ ਦਾ, ਪਿਆਰ ਵੀ ਸਵੱਲਾ ਏ..!!! ramC......:yes