Sabar Koti Modified

•-=»𝕎𝕒𝕣𝕣𝕚𝕠𝕣«=-•

•Speak little, do much•
ਜੇ ਤੇਰੇ ਫੋਨ ਨਾਲ ਨਹੀ ਮੁੱਕਣੀ ਸੀ

ਤੇਰੀਆਂ ਕਾਲਾਂ ਨਾਲ ਮੁੱਕ ਜਾਣੀ ਸੀ

ਜੇ ਬੈਟਰੀ ਨਾਲ ਨਹੀਂ ਮੁੱਕਣੀ ਸੀ

ਮੈਂਮਰੀ ਕਾਰਡ ਨਾਲ ਮੁੱਕ ਜਾਣੀਂ ਸੀ

ਤੇਰੇ ਸਾਰੇ ਨੈਟਵਰਕ ਉੱਡ ਗਏ ਨੇ

ਸਾਡੀ ਰੇਂਜ ਦਾ ਟੁੱਟਣਾਂ ਬਾਕੀ ਏ ਜਿਹਦੇ ਵਿੱਚ ਤੇਰਾ ਨੰਬਰ ਪਿਆ

ਸਿਮ ਕੱਢ ਕੇ ਸੁੱਟਣਾ ਬਾਕੀ ਏ..........​
 
Top