Singh-a-lion
Prime VIP
ਲਾਰੇ ਲਾਰੇ ਲਾਰੇ
ਬਾਪੂ ਨੇ ਈਮੇਲ ਪੜ ਲਈ, ਕਹਿੰਦਾ ਪੁੱਤ ਆਸ਼ਕੀਆਂ ਮਾਰੇ
UNP ਤੇ ਨਾ ਜਾਵਾਂ ਸੰਗਦਾ, ਬਾਪੂ ਉਤੋਂ ਝਾਤੀਆਂ ਮਾਰੇ
SMS ਮੈਂ Delete ਕਰ ਤੇ, ਅਗੋਂ ਤੂੰ ਸਾੰਭ ਲਈ ਮੁਟਿਆਰੇ
ਡਰਦੇ ਨੇ ਮੋਬਾਇਲ ਲੁਕਾ ਲਿਆ, ਬਾਪੂ ਪਿਆ ਮਿਸ ਕਾਲਾਂ ਮਾਰੇ....
ਡਰਦੇ ਨੇ ਮੋਬਾਇਲ ਲੁਕਾ ਲਿਆ, ਬਾਪੂ ਪਿਆ ਮਿਸ ਕਾਲਾਂ ਮਾਰੇ..