ਕੀਤਾ ਪਿਆਰ ਜੇ ਆਪਣੇ ਸੱਜਣ ਨੂੰ... ਆਪਣੇ ਲਈ ਕਦੇ ਤਰਸਾਈ ਦਾ ਨੀ ਪਿਆਰ ਚਲਦਾ ਸਦਾ ਯਕੀਨ ਉੱਤੇ ,ਪੈਰ ਪੈਰ ਤੇ ਯਾਰ ਅਜਮਾਈ ਦਾ ਨੀ