UNP

ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

ਇਸ਼ਕ ਦੇ ਵਿੱਚ ਲੱਗੀ ਚੋਟ ਕਰਾਰੀ ਹੁੰਦੀ ਏ, ਮਤਲਬ ਲਈ ਜੋ ਕਰੇ ਦੋਸਤੀ ਮਾੜੀ ਹੁੰਦੀ ਏ, ਜਿਹੜਾ ਔਖੇ ਵੇਲੇ ਖੜਜੇ ਯਾਰ ਤਾਂ ਉਹਨੂੰ ਕਹਿੰਦੇ ਨੇ, ਜੋ ਪਾਣੀ ਵਾਂਗ ਪਵਿਤਰ ਪਿਆਰ .....


Go Back   UNP > Contributions > Lyrics

UNP

Register

  Views: 1730
Old 12-03-2009
Pardeep
 
ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

ਇਸ਼ਕ ਦੇ ਵਿੱਚ ਲੱਗੀ ਚੋਟ ਕਰਾਰੀ ਹੁੰਦੀ ਏ,
ਮਤਲਬ ਲਈ ਜੋ ਕਰੇ ਦੋਸਤੀ ਮਾੜੀ ਹੁੰਦੀ ਏ,
ਜਿਹੜਾ ਔਖੇ ਵੇਲੇ ਖੜਜੇ ਯਾਰ ਤਾਂ ਉਹਨੂੰ ਕਹਿੰਦੇ ਨੇ,
ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ।

ਆਪਣਿਆਂ ਤੋ ਟੁੱਟ ਕੇ ਜਿਹੜਾ ਬਣਜੇ ਹੋਰਾਂ ਦਾ,
ਕਾਹਦਾ ਮਾਣ ਪਤੰਗਾ ਨੂੰ ਵੇ ਕੱਚੀਆਂ ਡੋਰਾਂ ਦਾ,
ਜਿਹੜੀ ਇਕ ਦੀ ਹੋ ਕੇ ਰਹਿ ਜੇ ਨਾਰ ਤਾਂ ਉਹਨੂੰ ਕਹਿੰਦੇ ਨੇ,
ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ।

ਲੋਕਾਂ ਪਿਛੇ ਲੱਗਕੇ ਆਪਣੇ ਘਰ ਨਹੀਂ ਪੱਟੀਦੇ,
ਪਿਆਰ ਕੀਮਤੀ ਹੀਰਾ ਇਸਦੇ ਮੁੱਲ ਨਹੀਂ ਵੱਟੀਦੇ,
ਜਿਹੜਾ ਰੀਝਾਂ ਨਾਲ ਪਿਰੋਇਆ ਹਾਰ ਤਾਂ ਉਹਨੂੰ ਕਹਿਂਦੇ ਨੇ,
ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ।

ਸੱਜਣਾਂ ਦੇ ਲਈ ਵਾਧਾ ਘਾਟਾ ਜਰਨਾ ਪੈਂਦਾ ਏ,
ਕਦੇ-ਕਦੇ ਜਿੱਤ ਕੇ ਹਰਨਾ ਪੈਂਦਾ ਏ,
ਜਿਹੜੇ ਮੁੱਖ ਤੇ ਹਰ ਪੱਲ ਹਾਸਾ ਸ਼ਿਗਾਰ ਤਾਂ ਉਹਨੂੰ ਕਹਿੰਦੇ ਨੇ
ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ .......

 
Old 12-03-2009
jaggi633725
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹ

nice song
tfs

 
Old 14-03-2009
Palang Tod
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹ

v nice..............

 
Old 19-03-2009
*Sippu*
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹ

boht gud song eh
tfs pardeep

 
Old 19-03-2009
Birha Tu Sultan
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹ

what a nice song

 
Old 27-04-2009
*HAPPY*
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹ

very nice song yaar..........

 
Old 22-07-2009
jaggi23
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

22 g can u tell me which singer has sung this song.....

 
Old 22-07-2009
[Hardeep]
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

Gud songs....

 
Old 22-07-2009
*Sippu*
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

LV DIS SHONGGGGGGGGGGGGGGGGGGGGGG
tfs g

 
Old 22-07-2009
aksharsharma007
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

thanxxxxx

 
Old 29-07-2009
amanNBN
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

tfs....

 
Old 05-08-2009
tejy2213
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

bahut wadiyaa jee...........waise eh geet hai kisda??

 
Old 18-05-2010
.::singh chani::.
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

nice tfs.....

 
Old 18-05-2010
Und3rgr0und J4tt1
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

achi!:mucho

 
Old 09-09-2012
→ ✰ DilJani ✰ ←
 
Re: ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ

Bhaout kaim aa

Tfs man


Reply
« Kudiye Di Kurti - Ishkq In Paris | Rupinder Handa - Teri Meri »

Similar Threads for : ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ
ਮਤਲਬ ਲਈ ਜੋ ਕਰੇ ਦੋਸਤੀ ਮਾੜੀ ...........
ki tusi surjit patar nu parheya hai?
ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ

Contact Us - DMCA - Privacy - Top
UNP