UNP

ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ ਕਾਲੀ

ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ ਕਾਲੀ ਅਜੇ ਵੀ ਨਾ ਮੁੱਕਾ ਸਾਡੀ ਜ਼ਿੰਦਗੀ ਦਾ ਗੀਤ ਵੇ| ਮੁੱਕ ਜਾਣੈ ਰਾਤ ਵਾਂਗੂੰ, ਸ਼ੁਰੂ ਕੀਤੀ ਬਾਤ ਵਾਂਗੂੰ ਮਰ ਕੇ ਵੀ ਰਹਿਣੀ .....


Go Back   UNP > Contributions > Lyrics

UNP

Register

  Views: 725
Old 30-11-2010
gurpreetpunjabishayar
 
Post ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ ਕਾਲੀ

ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ ਕਾਲੀ
ਅਜੇ ਵੀ ਨਾ ਮੁੱਕਾ ਸਾਡੀ ਜ਼ਿੰਦਗੀ ਦਾ ਗੀਤ ਵੇ|
ਮੁੱਕ ਜਾਣੈ ਰਾਤ ਵਾਂਗੂੰ, ਸ਼ੁਰੂ ਕੀਤੀ ਬਾਤ ਵਾਂਗੂੰ
ਮਰ ਕੇ ਵੀ ਰਹਿਣੀ ਸਾਨੂੰ ਕਿਸੇ ਦੀ ਉਡੀਕ ਵੇ......ਮਰ ਕੇ ਵੀ ਰਹਿਣੀ ਸਾਨੂੰ ਕਿਸੇ ਦੀ ਉਡੀਕ ਵੇ

ਐਂਵੇਂ ਨਾ ਹਲੂਣ ਸਾਡੇ ਦੁਖ਼ ਖਿੰਡ ਜਾਣਗੇ
ਅੱਖਾਂ ਦੀਆਂ ਸਿੱਪੀਆਂ ਚੋਂ ਮੋਤੀ ਡਿੱਗ ਜਾਣਗੇ
ਏਹੋ ਨੇ ਗੁਜ਼ਾਰਾ ਸਾਡਾ, ਏਹੋ ਨੇ ਸਹਾਰਾ ਸਾਡਾ
ਏਹੋ ਸਾਡੇ ਸੱਜਣਾਂ ਦੀ ਆਖ਼ਰੀ ਵਸੀਅਤ ਵੇ
ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ .....

ਜਿਹਦੇ ਕੋਲੇ ਚੰਨ ਉਹਨੂੰ ਤਾਰਿਆਂ ਦੀ ਲੋੜ ਨਹੀਂ
ਸੱਚ ਨੂੰ ਜ਼ੂਬਾਨ ਦੇ ਸਹਾਰਿਆਂ ਦੀ ਲੋੜ ਨਹੀਂ
ਜੱਗ ਵੀ ਨਾ ਪੁੱਛੇ ਓਹਨੂੰ, ਰੱਬ ਵੀ ਨਾ ਪੁੱਛੇ ਓਹਨੂੰ
ਮਰ ਜਾਣੇ " mann " ਜਿਹਦੀ ਮਾੜੀ ਹੋਵੇ ਨੀਤ ਵੇ

ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ ਕਾਲੀ
ਅਜੇ ਵੀ ਨਾ ਮੁੱਕਾ ਸਾਡੀ ਜ਼ਿੰਦਗੀ ਦਾ ਗੀਤ ਵੇ|
ਮੁੱਕ ਜਾਣੈ ਰਾਤ ਵਾਂਗੂੰ, ਸ਼ੁਰੂ ਕੀਤੀ ਬਾਤ ਵਾਂਗੂੰ
ਮਰ ਕੇ ਵੀ ਰਹਿਣੀ ਸਾਨੂੰ ਕਿਸੇ ਦੀ ਉਡੀਕ ਵੇ......ਮਰ ਕੇ ਵੀ ਰਹਿਣੀ ਸਾਨੂੰ ਕਿਸੇ ਦੀ ਉਡੀਕ ਵੇ....!


Reply
« ਪਿਆਰ ਦੀ ਕਹਾਣੀ ਵਿੱਚੋ ਸਜਣਾਂ ਦਾ ਦਿੱਤਾ ਜੇ ਜਵਾਬ | ਗੱਲ ਤੇਰੀ ਸੋਹਣੀਏ, ਗੱਲ ਮੇਰੀ ਸੋਹਣੀਏ... »

Similar Threads for : ਤਾਰਿਆਂ ਦੀ ਚੁੰਨੀ ਵਾਲੀ, ਮੁੱਕ ਗਈ ਏ ਰਾਤ ਕਾਲੀ
ਪੰਜਾਬ ਦੇ ਰਸਮ-ਰਿਵਾਜ਼
Paras sahib de jeevan te jhaat paunda ik lekh
Why were they Killed?
ਪੰਜਾਬ ਦੇ ਮੇਲੇ ਤੇ ਤਿਉਹਾਰ
ਪੰਜਾਬ ਦੇ ਲੋਕ-ਗੀਤ

UNP