UNP

ਦੇਬੀ ਦਾ ਗੀਤ

ਕੀ ਹਾਲ ਐ ਤੇਰਾ ਮੁੱਦਤ ਪਿੱਛੋ ਟੱਕਰੀ ਏ, ਮੈਂ ਵੀ ਬਦਲਿਆ ਹੋਵਾਂਗਾ ਤੇ ਤੂੰ ਵੀ ਵੱਖਰੀ ਏ.... ਦੂਰੋ−ਦੂਰੋ ਤੱਕਦਾ ਰਿਹਾ ਬੁਲਾ ਵੀ ਨਹੀ ਸਕਿਆ, ਮੈਂ ਕੰਮ ਦਿਲ ਜਿਹਾ ਤੇਰੇ ਨੇੜੇ .....


Go Back   UNP > Contributions > Lyrics

UNP

Register

  Views: 1037
Old 12-06-2010
Saini Sa'aB
 
Post ਦੇਬੀ ਦਾ ਗੀਤ

ਕੀ ਹਾਲ ਐ ਤੇਰਾ ਮੁੱਦਤ ਪਿੱਛੋ ਟੱਕਰੀ ਏ,
ਮੈਂ ਵੀ ਬਦਲਿਆ ਹੋਵਾਂਗਾ ਤੇ ਤੂੰ ਵੀ ਵੱਖਰੀ ਏ....
ਦੂਰੋ−ਦੂਰੋ ਤੱਕਦਾ ਰਿਹਾ ਬੁਲਾ ਵੀ ਨਹੀ ਸਕਿਆ,
ਮੈਂ ਕੰਮ ਦਿਲ ਜਿਹਾ ਤੇਰੇ ਨੇੜੇ ਆ ਵੀ ਨਹੀ ਸਕਿਆ....
ਲਿਖ ਕੇ ਤੇਰਾ ਨਾਂ ਮੈਂ ਸਜਦੇ ਕਰਦਾ ਰਹਿੰਦਾ ਸਾਂ,
ਤੂੰ ਮੇਰਾ ਨਾਂ ਲਿਖਕੇ ਕਦੇ ਮਿਟਾਉਂਦੀ ਸੀ ਕੇ ਨਹੀ....
ਮੇਰੇ ਬਾਰੇ ਹੁਣ ਕੀ ਤੇਰਾ ਖਿਆਲ ਮੈਂ ਨਹੀ ਪੁੱਛਦਾ,
ਉਨਾਂ ਦਿਨਾਂ ਵਿੱਚ ਦੱਸਦੇ ਮੈਨੂੰ ਚਾਹੁੰਦੀ ਸੀ ਕੇ ਨਹੀ..

ਛੁੱਟੀ ਵੇਲੇ ਆਪੋ ਆਪਣੇ ਪਿੰਡਾਂ ਨੂੰ ਜਾਣਾ
ਤੇਰਾ ਪਤਾ ਨੀ ਪਰ ਮੇਰਾ ਦਿਲ ਘਟਦਾ ਹੀ ਜਾਣਾ....
ਜਿਹੜੀ ਥਾਂ ਤੋਂ ਦੇ ਆਪਣੇ ਪਿੰਡ ਰਾਹ ਨਿਖੜਦੇ ਸੀ,
ਜਿਹੜੀ ਥਾਂ ਤੇ ਉਹ ਵੀ ਸਾਡੇ ਵਾਂਗ ਵਿਛੜਦੇ ਸੀ....
ਬੁੱਲੀਆਂ ਵਿੱਚ ਮੁਸਕਾ ਕੇ ਤੇਰਾ ਮੁੜ ਕੇ ਵੇਖਣਾ ਉਹ,
ਜਾਂਦੇ ਜਾਂਦੇ ਨਜਰਾਂ ਦੇ ਨਾਲ ਮੱਥਾ ਟੇਕਣਾ ਉਹ....
ਕੀ ਦੱਸਾ ਕੇ ਪੈਡਲ ਕਿੰਨੇ ਭਾਰੇ ਲਗਦੇ ਸੀ,
ਸਾਈਕਲ ਹੋਲੀ ਮੇਰੇ ਵਾਂਗ ਚਲਾਉਦੀ ਸੀ ਕੇ ਨਹੀ....
ਮੇਰੇ ਬਾਰੇ ਹੁਣ ਕੀ ਤੇਰਾ ਖਿਆਲ ਮੈਂ ਨਹੀ ਪੁੱਛਦਾ,
ਉਨਾਂ ਦਿਨਾਂ ਵਿੱਚ ਦੱਸਦੇ ਮੈਨੂੰ ਚਾਹੁੰਦੀ ਸੀ ਕੇ ਨਹੀ......

 
Old 19-06-2010
.::singh chani::.
 
Re: ਦੇਬੀ ਦਾ ਗੀਤ

nice tfs....


Reply
« ਦੇਬੀ ਦਾ ਗੀਤ | ਦੇਬੀ ਦਾ ਗੀਤ »

Similar Threads for : ਦੇਬੀ ਦਾ ਗੀਤ
Copy-Paste: Kutti Vehrda
Paras sahib de jeevan te jhaat paunda ik lekh
Why were they Killed?
21ਵੀਂ ਸਦੀ ਦਾ ਵਾਰਿਸ ਸ਼ਾਹ – ਸਤਿੰਦਰ ਸਰਤਾਜ
ਪਿੰਡ ਦਾ ਸਿਰਨਾਵਾਂ

Contact Us - DMCA - Privacy - Top
UNP