UNP

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ.. ਮਾਂ ਹੈ ਠੰਡੜੀ ਛਾਂ , ਓ ਦੁਨੀਆਂ ਵਾਲਿਉ.. ਮਾਂ ਬਿਨਾਂ ਕੋਈ ਨ ਲਾਡ ਲਡਾਉਂਦਾ.. ਰੋਂਦਿਆ ਨੂੰ ਨ ਚੁਪ ਕਰਾਉਂਦਾ.. ਖੋ ਲੈਂਦੇ ਟੁੱਕ ਕਾਂ .....


Go Back   UNP > Contributions > Lyrics

UNP

Register

  Views: 836
Old 30-11-2010
gurpreetpunjabishayar
 
Post ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ..
ਮਾਂ ਹੈ ਠੰਡੜੀ ਛਾਂ , ਓ ਦੁਨੀਆਂ ਵਾਲਿਉ..
ਮਾਂ ਬਿਨਾਂ ਕੋਈ ਨ ਲਾਡ ਲਡਾਉਂਦਾ.. ਰੋਂਦਿਆ ਨੂੰ ਨ ਚੁਪ ਕਰਾਉਂਦਾ..
ਖੋ ਲੈਂਦੇ ਟੁੱਕ ਕਾਂ , ਓ ਦੁਨੀਆਂ ਵਾਲਿਉ..
ਬੱਚਿਆ ਦਾ ਦੁਖ ਮਾਂ ਹੈ ਸਹਿਂਦੀ, ਗਿੱਲੀ ਥਾਂ ਤੇ ਆਪ ਹੈ ਪੈਦੀ..
ਸਾਨੂਂ ਪਾਉਂਦੀ ਸੁੱਕੀ ਥਾਂ , ਓ ਦੁਨੀਆਂ ਵਾਲਿਉ..
ਮਾਂ ਬਿਨਾਂ ਜਗ ਧੁਪ ਹਨੇਰਾ, ਸੁੱਝਾ ਦਿਸਦਾ ਚਾਰ ਚੁਫੇਰਾ...
ਕੋਈ ਨ ਫੜਦਾ ਬਾਂਹ , ਓ ਦੁਨੀਆਂ ਵਾਲਿਉ..
ਮਾਂ ਦੀ ਪੂਜਾ ਰੱਬ ਦੀ ਪੂਜਾ, ਮਾਂ ਤਾਂ ਰੱਬ ਦਾ ਰੂਪ ਹੈ ਦੂਜਾ..
ਮਾਂ ਹੈ ਰੱਬ ਦਾ ਨਾਮ, ਓ ਦੁਨੀਆਂ ਵਾਲਿਉ..
ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ..
ਮਾਂ ਹੈ ਠੰਡੜੀ ਛਾਂ , ਓ ਦੁਨੀਆਂ ਵਾਲਿਉ..
ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ.

 
Old 01-12-2010
Angel_x
 
Re: ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ

i love mummyans !

 
Old 13-12-2010
Saini Sa'aB
 
Re: ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ

for sharing


Reply
« ਛੱਲਾ ਇੰਡੀਆ ਤੋਂ ਆਇਆ ਵੇ ਜ਼ਿੰਦੜੀ ਨੂੰ ਕੰਮ ਤੇ ਲਾ&# | ਇੱਕ ਅੱਜ ਕੱਲ਼ ਬਾਬੇ ਨੇ ਬੱਤੀ ਲਾਲ਼ ਗੱਡੀ ਤੇ ਲਾ ਤੀ »

Similar Threads for : ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ
Lyrics ਬੋਲ ਫਕੀਰਾ ਓ ਅੱਲਾ ਹੀ ਅੱਲਾ,ਬੋਲ ਫਕੀਰਾ ਓ ਅੱਲ
Kaim Debi22...Awesome
Lyrics ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ......
ਤੂੰ ਹੀ ਤਾ ਮਾਇਲ ਏ ਤੂੰ ਹੀ ਤਾ ਮੁਜ਼ਰਾ ਏ
ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ ਏ..

UNP