UNP

ਮਾਂ ਹੁੰਦੀ ਏ ਮਾਂ-Kuldeep Manak

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ.. ਮਾਂ ਹੈ ਠੰਡੜੀ ਛਾਂ , ਓ ਦੁਨੀਆਂ ਵਾਲਿਉ.. ਮਾਂ ਬਿਨਾਂ ਕੋਈ ਨ ਲਾਡ ਲਡਾਉਂਦਾ.. ਰੋਂਦਿਆ ਨੂੰ ਨ ਚੁਪ ਕਰਾਉਂਦਾ.. ਖੋ ਲੈਂਦੇ ਟੁੱਕ ਕਾਂ .....


Go Back   UNP > Contributions > Lyrics

UNP

Register

  Views: 932
Old 17-08-2010
Saini Sa'aB
 
ਮਾਂ ਹੁੰਦੀ ਏ ਮਾਂ-Kuldeep Manak

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ..
ਮਾਂ ਹੈ ਠੰਡੜੀ ਛਾਂ , ਓ ਦੁਨੀਆਂ ਵਾਲਿਉ..

ਮਾਂ ਬਿਨਾਂ ਕੋਈ ਨ ਲਾਡ ਲਡਾਉਂਦਾ.. ਰੋਂਦਿਆ ਨੂੰ ਨ ਚੁਪ ਕਰਾਉਂਦਾ..
ਖੋ ਲੈਂਦੇ ਟੁੱਕ ਕਾਂ , ਓ ਦੁਨੀਆਂ ਵਾਲਿਉ..

ਬੱਚਿਆ ਦਾ ਦੁਖ ਮਾਂ ਹੈ ਸਹਿਂਦੀ, ਗਿੱਲੀ ਥਾਂ ਤੇ ਆਪ ਹੈ ਪੈਦੀ..
ਸਾਨੂਂ ਪਾਉਂਦੀ ਸੁੱਕੀ ਥਾਂ , ਓ ਦੁਨੀਆਂ ਵਾਲਿਉ..

ਮਾਂ ਬਿਨਾਂ ਜਗ ਧੁਪ ਹਨੇਰਾ, ਸੁੱਝਾ ਦਿਸਦਾ ਚਾਰ ਚੁਫੇਰਾ...
ਕੋਈ ਨ ਫੜਦਾ ਬਾਂਹ , ਓ ਦੁਨੀਆਂ ਵਾਲਿਉ..

ਮਾਂ ਦੀ ਪੂਜਾ ਰੱਬ ਦੀ ਪੂਜਾ, ਮਾਂ ਤਾਂ ਰੱਬ ਦਾ ਰੂਪ ਹੈ ਦੂਜਾ..
ਮਾਂ ਹੈ ਰੱਬ ਦਾ ਨਾਮ, ਓ ਦੁਨੀਆਂ ਵਾਲਿਉ..

ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ..
ਮਾਂ ਹੈ ਠੰਡੜੀ ਛਾਂ , ਓ ਦੁਨੀਆਂ ਵਾਲਿਉ..
ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ..

 
Old 17-08-2010
*Sippu*
 
Re: ਮਾਂ ਹੁੰਦੀ ਏ ਮਾਂ-Kuldeep Manak

-:

 
Old 17-08-2010
gurvy
 
Re: ਮਾਂ ਹੁੰਦੀ ਏ ਮਾਂ-Kuldeep Manak

guddie gud

 
Old 17-09-2010
Bad.jatt
 
Re: ਮਾਂ ਹੁੰਦੀ ਏ ਮਾਂ-Kuldeep Manak

thxxxxxxxxxx


Reply
« ਰੰਗ ਵਟ਼ਾ ਗਈ ਹਾਣਂ ਦੀਏ-----ManmOhan WaRis | Tere Mast Mast Do Nain »

Similar Threads for : ਮਾਂ ਹੁੰਦੀ ਏ ਮਾਂ-Kuldeep Manak
baba bulle shah!
ਤੂੰ ਹੀ ਤਾ ਮਾਇਲ ਏ ਤੂੰ ਹੀ ਤਾ ਮੁਜ਼ਰਾ ਏ

UNP