ਆਰੀਆਂ ਜਾਂ ਸਰਦਾਰੀਆਂ

::: Kamena Jatt :::

Music Is My Work & Life
ਤਕਣ ਲਈ ਨਹੀ ਅੱਖੀਆਂ ਸਿੱਖ ਦੀਆਂ,
ਇਹ ਤਾਂ ਬਣੀਆਂ ਨੇ ਸ਼ਹੀਦੀ ਖੁਮਾਰੀਆਂ ਲਈ ।
ਦੋਹਾਂ ਗੱਲਾਂ ਲਈ ਸਿੱਖ ਦਾ ਸੀਸ ਬਣਿਆ,
ਜਾਂ ਆਰੀਆਂ ਲਈ ਜਾਂ ਸਰਦਾਰੀਆਂ ਲਈ ।..............

Kamena Sher Gill​
 
Top