ਤਕਦੀਰ

Royal Singh

Prime VIP
ਉਪਰੋਂ ਦੀ ਲੰਘ ਗਏ ਮੋਹਬੱਤਾਂ ਦੇ ਕਾਫਲੇ,
ਥਲੇਓ ਦੀ ਲੰਘ ਗਏ ਨਦੀਆਂ ਦੇ ਨੀਰ,
ਨਾ ਹਾਣੀਆਂ ਦੇ ਹੋਏ, ਨਾ ਪਾਣੀਆਂ ਦੇ ਹੋਏ,
ਨਦੀਆਂ ਦੇ ਪੁਲਾਂ ਜਿਹੀ ਸਾਡੀ ਤਕਦੀਰ !
 
Top