UNP

ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ, ਫਾਸਲੇ ਸਦੀਆ ਦੇ ਘੜੀਆਂ ਵਿਚ ਮਿਟਾਏ ਜ਼ਾਣਗੇ । ਪਲ ਤੁਹਾਡੇ ਨਾਲ ਬੀਤੇ ਨਾ ਭੁਲਾਏ ਜਾਣਗੇ , ਸੁਪਨਿਆ ਦੇ ਮਹਿਲ ਇਹ ਸਾਥੋ .....


Go Back   UNP > Poetry > Punjabi Poetry

UNP

Register

  Views: 722
Old 02-08-2008
Royal_Punjaban
 
ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ,
ਫਾਸਲੇ ਸਦੀਆ ਦੇ ਘੜੀਆਂ ਵਿਚ ਮਿਟਾਏ ਜ਼ਾਣਗੇ ।
ਪਲ ਤੁਹਾਡੇ ਨਾਲ ਬੀਤੇ ਨਾ ਭੁਲਾਏ ਜਾਣਗੇ ,
ਸੁਪਨਿਆ ਦੇ ਮਹਿਲ ਇਹ ਸਾਥੋ ਨਾ ਢਾਹੇ ਜਾਣਗੇ ।
ਨੈਣ ਉਸਦੇ ਕਿਹ ਗ਼ਏ ਜੋ ਮੂਕ ਭਾਸ਼ਾ ਵਿਚ ਸ਼੍ਦੇਸ਼,
ਮੂਕ ਇਸ ਸ਼੍ਦੇਸ਼ ਦੇ ਨਗਮੇ ਬਣਾਏ ਜਾਣਗੇ ।
ਜਦ ੳਦਾਸੀ ਦੇ ਹਨੇਰੇ ਵਧਣ ਲੱਗਣਗੇ ਕਦੀ,
ਤੇਰੇ ਹਾਸਿਆਂ ਦੇ ਤਦ ਜਗਾਏ ਜਾਣਗੇ ।
ਯਾਦ ਆਵੇਗੀ ਤੁਹਾਡੀ ਦੂਰ ਹੋਵੋਗੇ ਤੁਸੀ,
ਹੌਕਿਆਂ ਦੇ ਸਾਜ ਤੇ ਫਿਰ ਗੀਤ ਗ਼ਾਏ ਜਾਣਗੇ ।
ਦੀਦ ਤੇਰੀ ਦੀ ਤੇ੍ਹ ਜਦ ਅਖੀਆਂ ਨੇ ਨਾਂ ਸਹੀ,
ਸਾਥੀਆ ਫਿਰ ਹੰਝੂਆਂ ਦੇ ਮੀਹ ਵਰਾਏ ਜਾਣਗੇ ।

 
Old 02-08-2008
THE GODFATHER
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

nice one
tfs gundeep!

 
Old 02-08-2008
Royal_Punjaban
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

thanku joban..............

 
Old 02-08-2008
harrykool
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

...........

 
Old 05-08-2008
close ur eyes and make a wish
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ


 
Old 05-08-2008
Shaukeen Jatti
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

nice
tfs...........

 
Old 05-08-2008
Loveangel
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

very nice

 
Old 06-08-2008
Konvicted_Jatt
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

keep it up....tfs

 
Old 06-08-2008
smilly
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

Bahot hi vadiyaa likhya dear,....

 
Old 12-02-2009
jaggi633725
 
Re: ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ

nice.


Reply
« Jihnu...... | Kaun hai jo.........!!! »

Similar Threads for : ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ
Copy-Paste: Kutti Vehrda
ਧੀਏ ਖੂਹ ’ਚ ਛਾਲ ਮਾਰਜੀਂ, ਪਰ…
Why were they Killed?
ਸਵਾਦ
ਸੌਣ ਦੇ ਮਹੀਨੇ ਵਾਲੀ ਪਹਿਲੀ ਬਰਸਾਤ ਸੀ........

Contact Us - DMCA - Privacy - Top
UNP