UNP

ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ ਸਾਂਭ

ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ ਸਾਂਭ ਲਿਆ, ਸਾਡਾ ਦਿੱਤਾ ਫੁੱਲ ਵੀ ਓਹਪੈਰਾਂ ਦੇ ਹੇਠਾਂ ਰੋਲ਼ਦੇ ਰਹੇ। ਅਸੀਂ ਓਹਨਾਂ ਦੇ ਬੋਲਾਂ ਨੂੰ ਸੌਗ਼ਾਤ ਸਮਝ ਕੇ ਚੁਣਦੇ ਰਹੇ, ਹਰ .....


Go Back   UNP > Poetry > Punjabi Poetry

UNP

Register

  Views: 776
Old 30-08-2008
harrykool
 
ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ ਸਾਂਭ

ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ ਸਾਂਭ ਲਿਆ,
ਸਾਡਾ ਦਿੱਤਾ ਫੁੱਲ ਵੀ ਓਹਪੈਰਾਂ ਦੇ ਹੇਠਾਂ ਰੋਲ਼ਦੇ ਰਹੇ।
ਅਸੀਂ ਓਹਨਾਂ ਦੇ ਬੋਲਾਂ ਨੂੰ ਸੌਗ਼ਾਤ ਸਮਝ ਕੇ ਚੁਣਦੇ ਰਹੇ,
ਹਰ ਸੌਗ਼ਾਤ ਓਹ ਸਾਡੀ ਨੂੰ ਬਸ ਚੰਦ ਸਿੱਕਿਆਂ ਨਾਲ਼ ਤੋਲਦੇ ਰਹੇ।
ਸੱਦਿਆ ਸੀ ਓਹਨਾਂ ਨੇ ਸਾਨੂੰ ਸਭ ਗੁੱਸੇ ਗਿਲੇ ਮਿਟਾਵਣ ਲਈ,
ਪਰ ਕੁਝ ਐਸਾ ਹੋਇਆ ਕਿ ਅਸੀਂ ਸੁਣਦੇ ਰਹੇ ਓਹ ਬੋਲਦੇ ਰਹੇ।
ਅਸੀਂ ਹਰ ਇੱਕ ਸ਼ੈਅ ਜੋ ਓਹਨਾਂ ਦੀ ਨੂੰ ਰੱਬ ਵਾਂਗਰਾਂ ਪੂਜਦੇ ਰਹੇ,
ਓਹ ਹਰ ਇੱਕ ਸ਼ੈਅ ਜੋ ਸਾਡੀ ਸੀ, ਨੂੰ ਪੈਰਾਂ ਹੇਠ ਮਧੇਲ਼ਦੇ ਰਹੇ।
ਪਹਿਲਾਂ ਸਾਡੇ ਦਿਲ ਸ਼ੀਸ਼ੇ ਨੂੰ ਓਹਨਾਂ ਟੁਕੜੇ ਟੁਕੜੇ ਕਰ ਸੁੱਟਿਆ,
ਫਿਰ ਟੁੱਟੇ ਹੇਏ ਟੁਕੜਿਆਂ ਨੂੰ ਓਹ ਪੋਟਿਆਂ ਨਾਲ਼ ਫਰੋਲ਼ਦੇ ਰਹੇ।

 
Old 31-08-2008
V € € R
 
Re: ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ

vadiyaaaaaaa

 
Old 31-08-2008
harrykool
 
Re: ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ

thanku..................

 
Old 31-08-2008
grewalsandy
 
Re: ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ


bohat vadiya veere....

 
Old 11-01-2009
amanNBN
 
Re: ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ

veri nice ...................tfs ........

 
Old 11-01-2009
Rajat
 
Re: ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ


 
Old 12-02-2009
jaggi633725
 
Re: ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ

nice.


Reply
« ਮਿੱਟੀ ਦਾ ਬਾਵਾ | ਨਾਰੀ- ਿਸ਼ਵ ਕੁਮਾਰ ਬਟਾਲਵੀ »

Similar Threads for : ਓਹਨਾਂ ਸਾਡੇ ਪੱਥਰ ਵੀ ਜਦ ਮਾਰਿਆ ਅਸਾਂ ਨੇ ਸਾਂਭ
Copy-Paste: Kutti Vehrda
ਧੀਏ ਖੂਹ ’ਚ ਛਾਲ ਮਾਰਜੀਂ, ਪਰ…
Sikh-Raj (Delhi- 1783-1784) & ਗੁਰਦੁਆਰਿਆਂ ਦੀ ਉਸਾਰੀ
ਵਿਚਾਰਾ ਰੱਬ - ਜਗਮੀਤ ਸਿੰਘ ਪੰਧੇਰ
Sikhi naal Ishq..............Debi22

Contact Us - DMCA - Privacy - Top
UNP