UNP

ਓ ਕਹਿੰਦੇ ਸਾਨੂੰ ਭੁੱਲ ਜਾਓ ਅਸੀਂ ਸੱਜਣ ਹੋਰ...

.....


Go Back   UNP > Poetry > Punjabi Poetry

UNP

Register

« Read it | read it »

 

  Views: 631
Old 14-02-2009
Pardeep
 
ਓ ਕਹਿੰਦੇ ਸਾਨੂੰ ਭੁੱਲ ਜਾਓ ਅਸੀਂ ਸੱਜਣ ਹੋਰ...

♥♥♥♥♥♥♥♥♥♥♥♥♥♥♥♥ ♥♥♥♥♥♥♥♥♥♥♥♥♥♥♥♥ ♥♥♥♥♥♥♥♥
ਓ ਕਹਿੰਦੇ ਸਾਨੂੰ ਭੁੱਲ ਜਾਓ ਅਸੀਂ ਸੱਜਣ ਹੋਰ ਬਣਾ ਲਏ ਨੇ,
ਛੱਡ ਪਿਆਰ ਤੇਰੇ ਦੀ ਕੁੱਲੀ ਨੂੰ ਅਸੀਂ ਸੋਹਣੇ ਮਹਿਲ ਸਜਾ ਲਏ ਨੇ,
ਨਹੀਂਓ ਲੋੜ ਤੇਰੇ ਦਿਲ ਦੀ ਸਾਨੂੰ ਅਸੀਂ ਦਿਲ ਹੋਰਾਂ ਨਾਲ ਲਾ ਲਏ ਨੇ,
ਅਸੀਂ ਵੀ ਹੱਸ ਕੇ ਟਾਲ ਦਿੱਤਾ ਭਾਵੇਂ ਸੱਜਣ ਹੋਰ ਬਣਾ ਲਏ ਨੇ, ਅਸੀਂ ਫੇਰ ਵੀ ਪਿਆਰ ਨਿਭਾਵਾਂਗੇ,
ਨਹੀਂ ਲੋੜ ਜੇ ਸਾਡੇ ਦਿਲ ਦੀ ਤੈਨੂੰ ਤੇਰੀਆਂ ਯਾਦਾਂ ਨਾਲ ਦਿਲ ਅਸੀਂ ਲਾਵਾਂਗੇ,
ਏਸ ਜਨਮ ਤੇ ਨਹੀਂ ਹੋਇਆ ਤੂੰ ਸਾਡਾ, ਤੈਨੂੰ ਅਗਲੇ ਜਨਮ 'ਚ ਪਾਵਾਂਗੇ...
♥♥♥♥♥♥♥♥♥♥♥♥♥♥♥♥ ♥♥♥♥♥♥♥♥♥♥♥♥♥♥♥♥ ♥♥♥♥♥♥♥♥♥


Reply
« Read it | read it »

Similar Threads for : ਓ ਕਹਿੰਦੇ ਸਾਨੂੰ ਭੁੱਲ ਜਾਓ ਅਸੀਂ ਸੱਜਣ ਹੋਰ...
Lyrics ਬੋਲ ਫਕੀਰਾ ਓ ਅੱਲਾ ਹੀ ਅੱਲਾ,ਬੋਲ ਫਕੀਰਾ ਓ ਅੱਲ
Lyrics ਓ ਮੌਜਾਂ ਭੁੱਲਦੀਆਂ ਨਹੀਂ
Lyrics ਓ ਵੇਲ੍ਹਾ ਯਾਦ ਕਰ...
Lyrics ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ......
ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ ਏ..

Contact Us - DMCA - Privacy - Top
UNP