UNP

ਕਾਲਜ ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ, ਹੋਣ ਕਈ

ਕਾਲਜ ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ, ਹੋਣ ਕਈ ਦੀਵਾਲੀਆਂ ਤੇ ਕਈ ਦੀਵਾਲੇ, During the LECTURE ਦਿਲ ਮਿਲ ਜਾਂਦੇ ਨੇ, Ground ਵਿਚ ਪਿਆਰ ਵਾਲੇ Phull ਖਿੱਲ ਜਾਂਦੇ ਨੇ, ਵਿਚ ਕੰਟੀਨਾਂ .....


Go Back   UNP > Poetry > Punjabi Poetry

UNP

Register

  Views: 709
Old 19-02-2009
Pardeep
 
Talking ਕਾਲਜ ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ, ਹੋਣ ਕਈ

ਕਾਲਜ ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ,
ਹੋਣ ਕਈ ਦੀਵਾਲੀਆਂ ਤੇ ਕਈ ਦੀਵਾਲੇ,
During the LECTURE ਦਿਲ ਮਿਲ ਜਾਂਦੇ ਨੇ,
Ground ਵਿਚ ਪਿਆਰ ਵਾਲੇ Phull ਖਿੱਲ ਜਾਂਦੇ ਨੇ,
ਵਿਚ ਕੰਟੀਨਾਂ ਪਿਆਰ ਅਜ਼ਮਾਏ ਜਾਂਦੇ ਨੇ,
ਚਾਹ ਨਾਲ ਸਮੋਸੇ ਧੱਕੇ ਨਾਲ ਖਵਾਏ ਜਾਂਦੇ ਨੇ,
ਹੌਲੀ-ਹੌਲੀ ਪੈ ਜਾਂਦੀ ਆਦਤ PERIOD miss ਦੀ,
ਰੱਟ ਲੱਗਦੀ ਆ ਦਿਲ ਨੂੰ ਪਿਆਰ ਵਾਲੀ ਕਿਸੇ ਦੀ,
ATTNDNCA ਵੀ ਫੇਰ ਹੁੰਦੀਆਂ ਨਾ ਪੂਰੀਆਂ,
ਸਮਝ ਲਵੋ ਹੁਣ ਮੁਹੱਬਤਾਂ ਨੇ ਗੂਡ਼ੀਆਂ,
ਇਹੋ ਮੁਲ ਪੈਂਦਾ ਫਿਰ ਬਾਪੂ ਦੀ ਕਮਾਈ ਦਾ,
ਯਾਰੋ ਇਹੋ ਮਜ਼ਾ ਹੁੰਦਾ ਕਾਲਜ ਦੀ ਪਡ਼ਾਈ ਦਾ.

 
Old 19-02-2009
jaggi633725
 
Re: ਕਾਲਜ ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ, ਹੋਣ

very nice

 
Old 19-02-2009
Royal_Jatti
 
Re: ਕਾਲਜ ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ, ਹੋਣ

niceeeeeeeeeeee

 
Old 19-02-2009
Rajat
 
Re: ਕਾਲਜ ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ, ਹੋਣ

nice..


Reply
« sachian gallan.... | ਪੜਿਆ ਤੇ ਲਿਖਿਆ ਹਰ ਇੱਕ ਨੂੰ ਹੱਸ ਕੇ ਬੁਲਾਂਦਾ »

Similar Threads for : ਕਾਲਜ ਦੇ ਦਿਨ ਯਾਰਾ ਬਡ਼ੇ ਹੀ ਨਿਰਾਲੇ, ਹੋਣ ਕਈ
Copy-Paste: Kutti Vehrda
ਗਰੀਨ ਹੰਟ”:ਮਾਓਵਾਦੀਆਂ,ਆਦਿਵਾਸੀਆਂ ਜਾਂ “ਕੁਦਰਤ ਦ
Why were they Killed?
Sikh-Raj (Delhi- 1783-1784) & ਗੁਰਦੁਆਰਿਆਂ ਦੀ ਉਸਾਰੀ
ਤੂੰ ਹੀ ਤਾ ਮਾਇਲ ਏ ਤੂੰ ਹੀ ਤਾ ਮੁਜ਼ਰਾ ਏ

Contact Us - DMCA - Privacy - Top
UNP