UNP

ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ

ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ..... ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ..... ਕਰ ਸਕਦਾ ਕਿਵੇਂ ਬਿਆਨ ਮੈਂ .....


Go Back   UNP > Poetry > Punjabi Poetry

UNP

Register

  Views: 1160
Old 19-02-2009
Pardeep
 
ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ

ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ,
ਇਥੇ ਲਫਜਾਂ ਦੀ ਕੋਈ ਘਾਟ ਨਹੀਂ.....
ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ,
ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ.....
ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ,
ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ.....

 
Old 19-02-2009
jaggi633725
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲ

nice,

 
Old 19-02-2009
Palang Tod
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲ

nice.........

 
Old 19-02-2009
Rajat
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲ

nice..


Reply
« heer akhdi......!! | mehga pe giya »

Similar Threads for : ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ
ਕੀ ਪੁੱਛਦੇ ਓਂ ਹਾਲ ਫਕੀਰਾਂ ਦਾ
ਵਫਾ ਤੂੰ ਖੁਦ ਨਹੀਂ ਕੀਤੀ,ਅਸਾਡਾ ਦੋਸ਼ ਫਿਰ ਕੀ ਹੈ,
ਕੁੜੀਆਂ ਤਾਂ ਕੁੜੀਆਂ ਨੇ ਕੁੜੀਆਂ ਦਾ ਕੀ ਏ.....
ਹੋਰ ਕੀ ਦਸਿਏ ਆਪਨੇ ਬਾਰੇ, ਪੁਤਲਾ ਹਾ ਮੈ ਮਿਟੀ
ਕੀ ਪਤਾ ਕੱਲ ਮੈਂ ਨਾ ਹੋਵਾਂ,

Contact Us - DMCA - Privacy - Top
UNP