UNP

ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ..... ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ..... ਕਰ ਸਕਦਾ ਕਿਵੇਂ ਬਿਆਨ ਮੈਂ .....


Go Back   UNP > Poetry > Punjabi Poetry

UNP

Register

  Views: 791
Old 26-10-2008
Bhullar_moge_wala
 
Arrow ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ,
ਇਥੇ ਲਫਜਾਂ ਦੀ ਕੋਈ ਘਾਟ ਨਹੀਂ.....
ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ,
ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ.....
ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ,
ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ.....
ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ,
ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ .....
ਕਰ ਸਕਦਾਂ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦਾਂ ਪਹਾੜਾਂ ਨੂੰ,
ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ...


"ਸਾਡੇ ਵਰਗਾ ਯਾਰ ਕਮਲੀਏ ਲੱਬਦੀ ਮਰਜੈਂਗੀ"

 
Old 26-10-2008
harrykool
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

..

 
Old 26-10-2008
amanwadhwa
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

nice.......

 
Old 27-10-2008
smilly
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

nice one

 
Old 27-10-2008
Royal_Punjaban
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

good!

 
Old 13-01-2009
amanNBN
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

nice .........tfs..

 
Old 13-01-2009
Rajat
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

nice ....

tfs....

 
Old 10-02-2009
jaggi633725
 
Re: ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ

nice.


Reply
« bander aya bult chla ke | miti da jism »

Similar Threads for : ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ
ਕੀ ਪੁੱਛਦੇ ਓਂ ਹਾਲ ਫਕੀਰਾਂ ਦਾ
ਵਫਾ ਤੂੰ ਖੁਦ ਨਹੀਂ ਕੀਤੀ,ਅਸਾਡਾ ਦੋਸ਼ ਫਿਰ ਕੀ ਹੈ,
ਕੁੜੀਆਂ ਤਾਂ ਕੁੜੀਆਂ ਨੇ ਕੁੜੀਆਂ ਦਾ ਕੀ ਏ.....
ਹੋਰ ਕੀ ਦਸਿਏ ਆਪਨੇ ਬਾਰੇ, ਪੁਤਲਾ ਹਾ ਮੈ ਮਿਟੀ
ਕੀ ਪਤਾ ਕੱਲ ਮੈਂ ਨਾ ਹੋਵਾਂ,

Contact Us - DMCA - Privacy - Top
UNP