UNP

ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ..

ਜੇ ਯਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ ਦਿਲਦਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ ਜਿਸ ਦੇ ਸਿਰ ਤੋਂ ਉਡਦਾ ਸੀ ਉਹ ਨਾਲ ਮੇਰੇ .....


Go Back   UNP > Poetry > Punjabi Poetry

UNP

Register

  Views: 665
Old 16-02-2009
Pardeep
 
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ..

ਜੇ ਯਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ
ਦਿਲਦਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ
ਜਿਸ ਦੇ ਸਿਰ ਤੋਂ ਉਡਦਾ ਸੀ ਉਹ ਨਾਲ ਮੇਰੇ ਅੱਜ ਗੁੱਸੇ ਹੈ
ਕੋਈ ਕਮੀ ਮੇਰੇ ਵਿੱਚ ਹੋਵੇਗੀ
ਰੁਕਣਾ ਸੀ ਜਿੱਥੇ ਰੁਕਿਆ ਨਹੀਂ ਝੁਕਣਾ ਸੀ ਜਿੱਥੇ ਝੁਕਿਆ ਨਹੀਂ
ਜੇ ਸਮੇਂ ਦੀ ਚਾਲ ਨੂੰ ਤੱਕਿਆ ਨਹੀਂ ਜੋ ਬਣਨਾ ਸੀ ਬਣ ਸਕਿਆ ਨਹੀਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ
ਕਿਸੇ ਦਿਲ ਵਿੱਚ ਫੇਰਾ ਪਾਇਆ ਨਹੀਂ ਜੇ ਕਿਸੇ ਨੇ ਮੈਨੂੰ ਚਾਹਿਆ ਨਹੀਂ
ਮੁੱਖ ਕਿੰਨੇ ਸੋਹਣੇ ਹੋਰ ਸੋਹਣੇ ਨਾਮ ਕਿਸੇ ਤੇ ਮੇਰਾ ਆਈਆ ਨਹੀਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ।
ਗ਼ੈਰਾਂ ਦੇ ਰੂਪ ਨੂੰ ਸੇਕਦੀਆਂ ਹੋਰਾਂ ਨੂੰ ਮੱਥਾ ਟੇਕਦੀਆਂ
ਦੋ ਅੱਖਾਂ ਬਹੁਤ ਪਸੰਦ ਮੈਨੂੰ ਜੋ ਮੇਰੇ ਵੱਲ ਨਾ ਤੱਕਦੀਆਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ
ਕਈਆਂ ਤੋਂ ਝੂਠਾ ਪੈ ਗਿਆ ਮੈਂ ਕਈਆਂ ਦੇ ਮਨ ਤੋਂ ਲਹਿ ਗਿਆ ਮੈਂ
ਮੇਰੇ ਨਾਲ ਦੇ ਅੱਗੇ ਲੰਘ ਗਏ ਜੇ ਇਕੱਲਾ ਪਿੱਛੇ ਰਹਿ ਗਿਆ ਮੈਂ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ

 
Old 16-02-2009
Palang Tod
 
Re: ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰ

ghant aa...............


Reply
« ਕੁਲੀਆਂ ਚ ਰਦਿਆਂ ਨੇ ਮਹਿਲਾ ਦੇ ਜੋ ਖੁਆਬ ਦੇਖੇ | harek nu apna banaunda reh gaya............! »

Contact Us - DMCA - Privacy - Top
UNP