UNP

ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤਾ ਆਉ

ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ, ਕੋਈ ਕਿਸੇ ਨਾਲ ਰੁਸਦਾ ਲੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ, ਕੋਈ ਦੋਸ਼ ਕਿਸੇ ਸਿਰ ਮੜਦਾ ਹੈ ਤਾਂ ਤੇਰਾ .....


Go Back   UNP > Poetry > Punjabi Poetry

UNP

Register

  Views: 652
Old 13-02-2009
Pardeep
 
ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤਾ ਆਉ

ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,
ਕੋਈ ਕਿਸੇ ਨਾਲ ਰੁਸਦਾ ਲੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,
ਕੋਈ ਦੋਸ਼ ਕਿਸੇ ਸਿਰ ਮੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,
ਕੋਈ ਅਚਨਚੇਤ ਆ ਖੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,
"ਮੇਰੇ" ਨਾਲ ਤੇਰੇ ਰਿਸ਼ਤੇ ਦਾ ਬਸ ਪਤਾ ਥੋੜਿਆ ਲੋਕਾ ਨੂੰ,
ਜਿਹਨੂੰ ਪਤਾ ਜਿਕਰ ਜਦ ਕਰਦਾ ਹੈ ਤਾਂ ਤੇਰਾ ਚੇਤਾ ਆਉਦਾ ਏ...

 
Old 13-02-2009
Rajat
 
Re: ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤ

nice..


Reply
« ਕਦੇ ਯਾਦ ਮੇਰੀ ਦੇ ਪੱਤਰਾਂ ਨੂੰ.... | Ikk Gall Puchan Sach Dassi Rabba, »

Similar Threads for : ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤਾ ਆਉ
Copy-Paste: Kutti Vehrda
Why were they Killed?
ਮਾਂ-ਬੋਲੀ ਪੰਜਾਬੀ
Sikhi naal Ishq..............Debi22
ਉਹਦੇ ਦਰ ਤੇ ਸਿਰ ਝੁਕਾਉਨ ਦਾ ਮਜ਼ਾ ਕੁੱਛ ਹੋਰ ਹੈ

Contact Us - DMCA - Privacy - Top
UNP