UNP

ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ

ਜਿਹੜੇ ਹੱਸਦੇ ਨੇ ਬਹੁਤਾ , ਦਿਲੋਂ ਭਰੇ ਹੁੰਦੇ ਨੇ ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ , ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ , ਪਰ ਕਿਹੜਾ ਜਾਣੇ ਅੰਦਰੋਂ .....


Go Back   UNP > Poetry > Punjabi Poetry

UNP

Register

  Views: 991
Old 29-07-2007
Fakkar Jatt
 
ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ

ਜਿਹੜੇ ਹੱਸਦੇ ਨੇ ਬਹੁਤਾ , ਦਿਲੋਂ ਭਰੇ ਹੁੰਦੇ ਨੇ
ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ ,

ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ ,
ਪਰ ਕਿਹੜਾ ਜਾਣੇ ਅੰਦਰੋਂ ਉਹ ਹਰੇ ਹੁੰਦੇ ਨੇ ,

ਦਿਨੇ ਖੁਸ਼ੀਆਂ ਲੁਟਾਂਉਦੇ ਰਾਤੀਂ ਡੋਲਦੇ ਨੇ ਹੰਝੂ ,
ਬਾਹਰੋਂ ਦਿਸਦੇ ਜਿਊਂਦੇ ਪਰ ਮਰੇ ਹੁੰਦੇ ਨੇ ,

ਫੁੱਲ ਦੀ ਸੁਗੰਧ ਨੂੰ ਤਾਂ ਸਾਰੇ ਮਾਣਦੇ ,
ਪਰ ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ ,
ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ

 
Old 29-07-2007
Johal
 
Re: ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ

wah 22 wah

 
Old 30-07-2007
smilly
 
Re: ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ

bhut vadiyaa dear..........

Isq de ked nirale dosta......
Hassde- Hassde guman jholi paale dost.....


 
Old 16-02-2009
jaggi633725
 
Re: ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨ

nice.


Reply
« ek sawal puchiya........ | ਰੋਜ਼ੀ ਰੋਟੀ ਖਾਤਿਰ ਵਿਦੇਸ਼ ਦੀਆਂ ਰਾਹਾਂ ਵੱਲੀਆਂ, »

Similar Threads for : ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ
Copy-Paste: Kutti Vehrda
ਧੀਏ ਖੂਹ ’ਚ ਛਾਲ ਮਾਰਜੀਂ, ਪਰ…
Sikh-Raj (Delhi- 1783-1784) & ਗੁਰਦੁਆਰਿਆਂ ਦੀ ਉਸਾਰੀ
ਵਿਚਾਰਾ ਰੱਬ - ਜਗਮੀਤ ਸਿੰਘ ਪੰਧੇਰ
Sikhi naal Ishq..............Debi22

Contact Us - DMCA - Privacy - Top
UNP