ਕੰਡਿਆਂ ਚੋ ਖੁਸ਼ਬੂ ਦਾ ਖਿਆਲ ਬੜਾ ਔਖਾ ਏ|

Pardeep

๑۩۩๑┼●ℛŐŶ
ਕੰਡਿਆਂ ਚੋ ਖੁਸ਼ਬੂ ਦਾ ਖਿਆਲ ਬੜਾ ਔਖਾ ਏ|
ਕਿਸੇ ਲਈ ਮੁਹੱਬਤ ਦਾ ਸਵਾਲ ਬੜਾ ਔਖਾ ਏ|
ਥੋਹਰ ਤੇ ਉੱਗੇ ਫੁੱਲ ਵਾਂਗ ਹੈ ਜਿੰਦਗੀ,
ਮੇਰੇ ਲਈ ਜਿਉਣ ਦਾ ਖਿਆਲ ਬੜਾ ਔਖਾ ਏ|
ਕੁਝ ਪਲ ਦੇ ਵਿੱਚ ਹੈ ਡੇਰ ਹੋ ਜਾਣੀ,
ਕਿਸੇ ਲਾਸ਼ ਤੋ ਪੁੱਛਣਾ ਹਾਲ ਬੜਾ ਔਖਾ ਏ|
ਕਿਸੇ ਰੁੱਖ ਲਈ ਪਤਝੜ ਦੇ ਦਿਨ ਬੜੇ ਸੁੱਨੇ,
ਜਿਵੇ ਮੇਰੇ ਲਈ ਵਿਛੋੜੇ ਦਾ ਬੜਾ ਔਖਾ ਏ|
ਮੌਤ ਤੇ ਜਿੰਦ੍ਗੀ ਚ ਬਸ ਐਨਾ ਕੁ ਫਾਸਲਾ,
ਜਿੰਨਾ ਤੇਰੇ ਮੇਰੇ ਮੇਲ ਦਾ ਸਵਾਲ ਬੜਾ ਔਖਾ ਏ|
ਅੱਗ ਲੱਗੀ ਹੈ "Royalz" ਦੇ ਜਿਗਰ ਅੰਦਰ,
ਪੀਤੇ ਬਿਨਾ ਹੋਣਾ ਬੇਹਾਲ ਬੜਾ ਔਖਾ ਏ|
 
Top