UNP

ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

ਖੂਨ ਦੇ ਰਿਸ਼ਤੇ ਝੂਠੇ ਪੈ ਜਾਣ, ਪਰ ਯਾਰੀ ਦਾ ਰਿਸ਼ਤਾ ਸਾਫ ਹੁੰਦਾ ਹੈ, ਯਾਰਾਂ ਦੇ ਲਈ ਜਾਨ ਵੀ ਹਾਜ਼ਰ, ਯਾਰਾਂ ਲਈ ਕੀਤਾ ਪਾਪ ਵੀ ਮਾਫ ਹੁੰਦਾ ਹੈ, ਯਾਰ ਰੱਬ ਦੀਆਂ .....


Go Back   UNP > Poetry > Punjabi Poetry

UNP

Register

  Views: 618
Old 04-11-2008
harry22g_s
 
ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

ਖੂਨ ਦੇ ਰਿਸ਼ਤੇ ਝੂਠੇ ਪੈ ਜਾਣ,
ਪਰ ਯਾਰੀ ਦਾ ਰਿਸ਼ਤਾ ਸਾਫ ਹੁੰਦਾ ਹੈ,
ਯਾਰਾਂ ਦੇ ਲਈ ਜਾਨ ਵੀ ਹਾਜ਼ਰ,
ਯਾਰਾਂ ਲਈ ਕੀਤਾ ਪਾਪ ਵੀ ਮਾਫ ਹੁੰਦਾ ਹੈ,
ਯਾਰ ਰੱਬ ਦੀਆਂ ਅਨਮੋਲ ਦਾਤਾਂ ਵਿੱਚੋਂ,
ਇਹਨਾਂ ਦਾ ਸਾਥ ਰੱਬ ਦਾ ਸਾਥ ਹੁੰਦਾ ਹੈ,
ਯਾਰੀ ਿਵੱਚ ਹੁੰਦਾ ਅਿਹਸਾਨ ਕੋਈ ਨਾ,
ਪੈਸੇ ਲਈ ਯਾਰ ਛੱਡਣਾ ਬਨਾਉਣਾ,
ਰੱਬ ਦੀ ਰਜ਼ਾ ਦੇ ਖਿਲਾਫ ਹੁੰਦਾ ਹੈ,
ਬੱਸ ਰਿਹਣ ਵਸਦੀਆਂ ਯਾਰਾਂ ਦੀਆਂ ਢਾਣੀਆਂ,
ਨਾਲ ਯਾਰਾਂ ਦੇ ਹੀ ਖੂਨ ਚ ਤਾਪ ਹੁੰਦਾ ਹੈ,
ਯਾਰ ਹੁੰਦੇ ਨੇ ਜ਼ਿੰਦਗੀ ਦੇ ਸਹਾਰੇ ਿਮੱਤਰੋ,
ਯਾਰੀ ਤੋੜ ਿਨਭਾਉਣ ਚ ਹੀ ਯਾਰੀ ਨਾਲ ਇਨਸਾਫ ਹੁੰਦਾ ਹੈ..

 
Old 04-11-2008
Panjaban
 
Re: ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

sahi keha ji...yaaraan naal bahaaraan

 
Old 04-11-2008
harrykool
 
Re: ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

bahut vadia 22 g....................

 
Old 05-11-2008
V € € R
 
Re: ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

nice........
tfs.............

 
Old 06-11-2008
Parminder13
 
Re: ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

Great yar.......tusi yaran de yar ho lagda...

 
Old 14-01-2009
amanNBN
 
Re: ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

nice ......tfs...

 
Old 15-01-2009
Rajat
 
Re: ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

nice.....

 
Old 10-02-2009
jaggi633725
 
Re: ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

nice.


Reply
« mohabat kar ke to dekho | uski yaddon ne »

Similar Threads for : ਖੂਨ ਦੇ ਰਿਸ਼ਤੇ ਝੂਠੇ ਪੈ ਜਾਣ
Copy-Paste: Kutti Vehrda
ਗਰੀਨ ਹੰਟ”:ਮਾਓਵਾਦੀਆਂ,ਆਦਿਵਾਸੀਆਂ ਜਾਂ “ਕੁਦਰਤ ਦ
Why were they Killed?
Sikh-Raj (Delhi- 1783-1784) & ਗੁਰਦੁਆਰਿਆਂ ਦੀ ਉਸਾਰੀ
ਜੰਗਨਾਮਾ (੫੧ -੯੦)_Part 3 (BestPart)

Contact Us - DMCA - Privacy - Top
UNP