UNP

ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦ

ਕੁਆਰਾ ਬੰਦਾ ਨਾਰ ਦੇ ਦੀਦਾਰ ਲਈ ਮਰਦਾ, ਵਿਆਹੇ ਨੂੰ ਨਿਆਣਿਆਂ ਦਾ ਭਾਰ ਤੰਗ ਕਰਦਾ, ਜੁਆਨੀ ਵਿੱਚ ਇਸ਼ਕੇ ਤੋਂ ਭਾਗਾਂ ਵਾਲਾ ਬੱਚਦਾ, ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ ਗੱਭਰੂ .....


Go Back   UNP > Poetry > Punjabi Poetry

UNP

Register

  Views: 582
Old 13-08-2008
harrykool
 
ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦ

ਕੁਆਰਾ ਬੰਦਾ ਨਾਰ ਦੇ ਦੀਦਾਰ ਲਈ ਮਰਦਾ,
ਵਿਆਹੇ ਨੂੰ ਨਿਆਣਿਆਂ ਦਾ ਭਾਰ ਤੰਗ ਕਰਦਾ,
ਜੁਆਨੀ ਵਿੱਚ ਇਸ਼ਕੇ ਤੋਂ ਭਾਗਾਂ ਵਾਲਾ ਬੱਚਦਾ,
ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ
ਗੱਭਰੂ ਨੂੰ ਮਾਣ ਹੁੰਦਾ ਡੌਲਿਆਂ ਦੇ ਜ਼ੋਰ ਦਾ,
ਰੱਬ ਨਾਲੋਂ ਜੱਟ ਨੂੰ ਭਰੋਸਾ ੧੨ (ਬਾਰਾਂ) ਬੋਰ ਦਾ,
ਕੈਪਟਨ ਅੱਖਵਾਊਂਦਾ ਜੇਹੜਾ ਭੰਗੜੇ 'ਚ ਜੱਚਦਾ
ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ
ਤੋਰ ਤੋਂ ਪਛਾਣ ਹੁੰਦੀ ਗਿੱਧਿਆਂ ਦੀ ਰਾਣੀ ਦੀ,
ਆਕੜਾਂ ਦੀ ਭਰੀ ਲੋਕੋ ਟਿੱਚ ਨਹੀਂ ਜਾਣੀਦੀ
ਤੁਰਦੀ ਦਾ ਘੱਗਰਾ ਵੀ ਨਾਲ ਨਾਲ ਨੱਚਦਾ
ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ
ਵਿਹਲੜਾਂ ਬੇਕਾਰਾਂ ਦੀ ਨਾ ਬਾਤ ਕੋਈ ਪੁੱਛਦਾ .
ਅਣਖਾਂ ਸੁਆਲ ਹੁੰਦਾ ਵੈਲੀਆਂ ਦੀ ਮੁੱਛ ਦਾ,
ਟੁੱਟ ਜਾਵੇ ਨਸ਼ਾ ਫ਼ੇਰ ਅਮਲੀ ਨਾ ਬੱਚਦਾ
ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦਾ
ਲਗਦੇ ਨੇ ਮੇਲੇ ਘੜੀ ਖੁਸ਼ੀਆਂ ਦੀ ਆਈ ਹੋਵੇ,
ਕੱਠਿਆਂ ਨੇ ਬਹਿ ਕੇ ਕਿਤੇ ਮਹਿਫ਼ਲ ਸਜਾਈ ਹੋਵੇ,
ਪੀਣ ਦਾ ਨਜ਼ਾਰਾ ਜੇ ਗਲਾਸ ਹੋਵੇ ਕੱਚ ਦਾ.....

 
Old 13-08-2008
smilly
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

bahot vadiya...

 
Old 13-08-2008
V € € R
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

bahot vadiyaa ji..............

 
Old 13-08-2008
THE GODFATHER
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

kaim aa 22

 
Old 14-08-2008
Royal_Punjaban
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

nyc...........

 
Old 14-08-2008
harrykool
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

thanku hai g sab da.............

 
Old 17-08-2008
sunny240
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

bahut wadyiea veer........

 
Old 19-01-2009
amanNBN
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

nice......tfs.....

 
Old 19-01-2009
Rajat
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

nice...

 
Old 20-01-2009
Konvicted_Jatt
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

nice... tfs

 
Old 20-01-2009
Pardeep
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

kiam aaaaaaaaaaaaaa

 
Old 09-02-2009
jaggi633725
 
Re: ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚ

nice.


Reply
« dukh nai judai warga. | ਐਸਾ ਪਿਆਰ ਮੇਰੇ ਨਾਲ ਪਾਏ ਜਿਹੜਾ »

Similar Threads for : ਚੁੱਲ੍ਹਾ ਛੜਿਆਂ ਦਾ ਬੁੱਝ ਬੁੱਝ ਕੇ ਹੀ ਮੱਚਦ
Copy-Paste: Kutti Vehrda
Why were they Killed?
ਵਿਚਾਰਾ ਰੱਬ - ਜਗਮੀਤ ਸਿੰਘ ਪੰਧੇਰ
ਜੰਗਨਾਮਾ (੧੧ -੫੦)_Part 2
ਤੂੰ ਹੀ ਤਾ ਮਾਇਲ ਏ ਤੂੰ ਹੀ ਤਾ ਮੁਜ਼ਰਾ ਏ

Contact Us - DMCA - Privacy - Top
UNP