UNP

***ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ***

ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ,ਖਾਣ ਪੀਣ ਵਾਲੇ ਤੇ ਬਥੇਰੇ ਮਿਲਦੇ ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ ਪੈੱਗ ਪੀ ਕੇ ਜੋ ਮਾਰਦੇ ਨੇ ਫੋਕੀਆਂ ਫੜਾਂ,ਮੋਤ ਵੀ ਆ .....


Go Back   UNP > Poetry > Punjabi Poetry

UNP

Register

  Views: 1255
Old 23-06-2007
mast malang
 
***ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ***

ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ,ਖਾਣ ਪੀਣ ਵਾਲੇ ਤੇ ਬਥੇਰੇ ਮਿਲਦੇ
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਪੈੱਗ ਪੀ ਕੇ ਜੋ ਮਾਰਦੇ ਨੇ ਫੋਕੀਆਂ ਫੜਾਂ,ਮੋਤ ਵੀ ਆ ਜਾਵੇ ਮੈਂ ਤੇਰੇ ਕੋਲ ਖ਼ੜਾ
ਕਿਹੜਾ ਖ਼ੜੇ ਦੇਖ ਕੇ ਗੰਡਾਸੇ ਹਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਮਤਲ਼ਬ ਖੋਰ ਜਦੋਂ ਲਾਓਣ ਯਾਰੀਆਂ,ਯਾਰ ਦੀਆਂ ਜੜਾ ਤੇ ਚਲਾਓਣ ਆਰੀਆਂ
ਕਰਣੇ ਕੀ ਓਹ ਯਾਰ ਜਿਹੜੇ ਮੁੱਲ ਮਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਯਾਰ ਹੁੰਦੇ ਖੁਦਾ ਵਰਗੇ,ਓਸ ਰੱਬ ਦੇ ਫਕੀਰ ਦੀ ਦੁਆ ਵਰਗੇ
ਰੱਬ ਵਰਗੇ ਫਕੀਰ ਕਿਸਮਤ ਵਾਲਿਆਂ ਨੂੰ ਮਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ

 
Old 18-11-2007
sunny240
 
Re: ***ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ***

nice veer..........

 
Old 16-02-2009
jaggi633725
 
Re: ***ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ***

nice.


Reply
« Mera Veer Nu Moodh Laya Davo | Putt Pardesi »

Contact Us - DMCA - Privacy - Top
UNP