UNP

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ , ਹੌਲੀ ਹੌਲੀ...

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ , ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ! ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ, ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ ! ਮਰ ਤੇ .....


Go Back   UNP > Poetry > Punjabi Poetry

UNP

Register

  Views: 786
Old 14-02-2009
Pardeep
 
ਜਾਚ ਮੈਨੂੰ ਆ ਗਈ ਗ਼ਮ ਖਾਣ ਦੀ , ਹੌਲੀ ਹੌਲੀ...

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ,
ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ!

ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,
ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ !

ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਉ,
ਧਰਤ ਵੀ ਵਿਕਦੀ ਮੁੱਲ ਸ਼ਮਸ਼ਾਨ ਦੀ !

ਨਾ ਦਿਉ ਮੈਨੂੰ ਸਾਹ ਉਧਾਰੇ ਦੋਸਤੋ ,
ਲੈ ਕੋ ਮੁੜ ਹਿੰਮਤ ਨਹੀ ਪਰਤਾਣ ਦੀ !

 
Old 14-02-2009
Rajat
 
Re: ਜਾਚ ਮੈਨੂੰ ਆ ਗਈ ਗ਼ਮ ਖਾਣ ਦੀ , ਹੌਲੀ ਹੌਲ

tfs..


Reply
« ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ, ਸ਼ੋਹਰਤ ਨਾਲ | Chaha to zindagi se bahut kuch tha! »

Similar Threads for : ਜਾਚ ਮੈਨੂੰ ਆ ਗਈ ਗ਼ਮ ਖਾਣ ਦੀ , ਹੌਲੀ ਹੌਲੀ...
Copy-Paste: Kutti Vehrda
ਧੀਏ ਖੂਹ ’ਚ ਛਾਲ ਮਾਰਜੀਂ, ਪਰ…
ਗਰੀਨ ਹੰਟ”:ਮਾਓਵਾਦੀਆਂ,ਆਦਿਵਾਸੀਆਂ ਜਾਂ “ਕੁਦਰਤ ਦ
Why were they Killed?
Sikh-Raj (Delhi- 1783-1784) & ਗੁਰਦੁਆਰਿਆਂ ਦੀ ਉਸਾਰੀ

Contact Us - DMCA - Privacy - Top
UNP