ਜਿਸ ਦਿਨ ਦੇ ਚੰਗੇ ਪਾਸੇ ਨੂੰ ਹਾਲਾਤ ਬਦਲ ਗਏ ਸੱਜਣਾ &a

jobandhillon786

joban dhillon
ਜਿਸ ਦਿਨ ਦੇ ਚੰਗੇ ਪਾਸੇ ਨੂੰ ਹਾਲਾਤ ਬਦਲ ਗਏ ਸੱਜਣਾ ਦੇ,
ਅਸੀ ਲੋਕਾਂ ਕੋਲੋ ਸੁਣਿਆ ਏ ਖਿਆਲਾਤ ਬਦਲ ਗਏ ਸੱਜਣਾਂ ਦੇ,
ਕੱਲ ਹੋਰ ਕਿਹਾ ਅੱਜ ਹੋਰ ਕਹਿਣ ਬਿਆਨਾਤ ਬਦਲ ਗਏ ਸੱਜਣਾਂ ਦੇ,
ਹੁਣ ਦਿਨੇ ਚੜਉਦੇ ਤਾਰੇ ਨੇ ਦਿਨ ਰਾਤ ਬਦਲ ਗਏ ਸੱਜਣਾਂ ਦੇ,
ਅਸੀ ਆਪਣਿਆ ਤੋ ਹੋਰ ਹੋਏ ਕਈ ਹੌਰ ਤੋ ਆਪਣੇ ਹੋ ਗਏ ਨੇ,
ਹੁਣ "Gill" ਫੈ਼ਸ਼ਨ ਵਾਗੂ ਹੀ ਅੰਗ ਸਾਕ ਬਦਲ ਗਏ ਸੱਜਣਾ ਦੇ

ਉਹਨਾ ਫੁੱਲਾ ਦੀ ਰਾਖੀ ਕੌਣ ਕਰਦਾ ਜੌ ਉੱਗ ਪੈਦੇ ਬਾਹਰ ਕਿਆਰੀਆ ਦੇ ,
ਤੇਰਾ ਬਣੂ ਕੀ ਭੌਲਿਆ ਪੰਛੀਆ ਉਏ,ਹੌ ਗਿਆਂ ਰੱਬ ਵੀ ਵੱਲ ਸ਼ਿਕਾਰੀਆ ਦੇ......

 

tejy2213

Elite
Re: ਜਿਸ ਦਿਨ ਦੇ ਚੰਗੇ ਪਾਸੇ ਨੂੰ ਹਾਲਾਤ ਬਦਲ ਗਏ ਸੱਜਣ&#2622

Maharaaj Debi diyan lines ch Gill kitho fassa ta tusi....................Its DEBI MAKHSOOSPURI
 
Top