UNP

ਜੋ ਲੱਖਾਂ ਮਨ ਦੀਆਂ ਖੁਸ਼ੀਆਂ ਨੂੰ ਮਾਰ ਦਿੰਦਾ ਏ.

ਜੋ ਲੱਖਾਂ ਮਨ ਦੀਆਂ ਖੁਸ਼ੀਆਂ ਨੂੰ ਮਾਰ ਦਿੰਦਾ ਏ. ਗੱਲ ਜਿਸਮ ਤੋਂ ਸ਼ੁਰੂ ਹੋ ਜਿਸਮ ਤੇ ਮੁੱਕ ਜਾਵੇ, ਕੌਣ ਏ ਜੋ ਇੱਥੇ ਕਿਸੇ ਨੂੰ ਸੱਚਾ ਪਿਆਰ ਦਿੰਦਾ ਏ. ਇਹ ਨਹੀਂ .....


Go Back   UNP > Poetry > Punjabi Poetry

UNP

Register

  Views: 989
Old 14-02-2009
Pardeep
 
ਜੋ ਲੱਖਾਂ ਮਨ ਦੀਆਂ ਖੁਸ਼ੀਆਂ ਨੂੰ ਮਾਰ ਦਿੰਦਾ ਏ.

ਜੋ ਲੱਖਾਂ ਮਨ ਦੀਆਂ ਖੁਸ਼ੀਆਂ ਨੂੰ ਮਾਰ ਦਿੰਦਾ ਏ.
ਗੱਲ ਜਿਸਮ ਤੋਂ ਸ਼ੁਰੂ ਹੋ ਜਿਸਮ ਤੇ ਮੁੱਕ ਜਾਵੇ,
ਕੌਣ ਏ ਜੋ ਇੱਥੇ ਕਿਸੇ ਨੂੰ ਸੱਚਾ ਪਿਆਰ ਦਿੰਦਾ ਏ.
ਇਹ ਨਹੀਂ ਕਿ ਉਹ ਕੋਈ ਖੁਸ਼ੀ ਨਹੀਂ ਦਿੰਦਾ,
ਇੱਕ ਖੁਸ਼ੀ ਨਾਲ ਗਮ ਵੀ ਕਈ ਹਜਾਰ ਦਿੰਦਾ ਏ.
ਮੇਰੇ ਲਹੂ 'ਚ ਸਾਹ ਬਣ ਘੁਲ ਗਈ ਏ ਉਹਦੀ ਯਾਦ,
ਉਹ ਖਬਰੇ ਕਿਸ ਤਰਾਂ ਕਿਸੇ ਨੂੰ ਸੌਖਿਆਂ ਹੀ ਵਿਸਾਰ ਦਿੰਦਾ ਏ.
ਜਖਮ ਦੇਣ ਦਾ ਤਰੀਕਾ ਵੀ ਹੈ ਬੜਾ ਨਿਰਾਲਾ ਉਸਦਾ,
ਜਦੋਂ ਵੀ ਮਿਲੇ ਸੀਨੇ 'ਚ ਇੱਕ ਛੁਰੀ ਉਤਾਰ ਦਿੰਦਾ ਏ.

 
Old 15-02-2009
Rajat
 
Re: ਜੋ ਲੱਖਾਂ ਮਨ ਦੀਆਂ ਖੁਸ਼ੀਆਂ ਨੂੰ ਮਾਰ ਦਿੰਦ

nice..

 
Old 15-02-2009
jaggi633725
 
Re: ਜੋ ਲੱਖਾਂ ਮਨ ਦੀਆਂ ਖੁਸ਼ੀਆਂ ਨੂੰ ਮਾਰ ਦਿੰਦ

nice.


Reply
« ਕੁਝ ਬੋਲ ਤੇ ਮਿੱਠੜੇ ਹਾਸੇ ਤੇਰੇ ਮੇਰੇ ਜੀਣ ਦਾ | ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ, ਸ਼ੋਹਰਤ ਨਾਲ »

Similar Threads for : ਜੋ ਲੱਖਾਂ ਮਨ ਦੀਆਂ ਖੁਸ਼ੀਆਂ ਨੂੰ ਮਾਰ ਦਿੰਦਾ ਏ.
Kaim Debi22...Awesome
ਤੇਰੇ ਲਈ ਜੋ ਕਰ ਰਿਹਾਂ, ਓਹ ਇੰਤਜਾਰ ਅਜੇ ਬਾਕੀ ਏ .....
Sikhi naal Ishq..............Debi22
ਤੂੰ ਹੀ ਤਾ ਮਾਇਲ ਏ ਤੂੰ ਹੀ ਤਾ ਮੁਜ਼ਰਾ ਏ

Contact Us - DMCA - Privacy - Top
UNP