ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆਂ

ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆਂ,
ਗਲੀਆਂ ਦੇ ਵਿੱਚ ਖੇਡ ਕੇ ਕੁੱਝ ਰੀਝਾਂ ਪਲੀਆਂ,
ਹਾਣੀ ਮੇਰੇ ਹਾਣ ਦੇ ਹੋ ਮੇਰੇ ਦਿਲ ਦੇ ਜਾਨੀ,
ਜਿੱਥੇ ਬਚਪਨ ਬੀਤਿਆ ਤੇ ਚੜੀ ਜਵਾਨੀ,
ਬਚਪਨ ਜਿੱਥੇ ਬੀਤਿਆ ਮੈਂ ਕਿੰਵੇਂ ਭੁਲਾਵਾਂ,
ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ,
ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ. . . .



ਮੈਂ ਵੇਖੀ ਦੁਨੀਆ ਰੱਜ ਕੇ,ਕੁਝ ਰਖਿਆ ਨਈਂ ਵਲੈਤਾਂ ਚ,
ਨਾਂ ਸਵਾਦ ਹੈ ੳਥੇ ਹੱਸਣ ਦਾ,ਨਾਂ ਸਵਾਦ ਹੈ ੳਥੇ ਰੋਣ ਦਾ,

ਲੱਖ ਸ਼ੁਕਰ ਕਰਾਂ ਮੈਂ ਰੱਬ ਦਾ ਕਿ,ਮੈਂਨੁੰ ਮਾਣ ਪੰਜਾਬੀ ਹੋਣ ਦਾ,


Sung song by my favorite singer Gurdas Maan Ji
 

smilly

VIP
Re: ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆ&#25

thanx for sharing....

Maan 22 taan kamal ne... Unha da ki kehana
 

HoneY

MaaPeya Da LaaDLa
Re: ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆ&#25

ince....
 
Re: ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆ&#25

bohut badiya.........
 

Konvicted_Jatt

S@RP@NCH
Re: ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆ&#25

wah bai kaim hai... tfs
 

Rajat

Prime VIP
Re: ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ

nice..
 
Top