UNP

ਡਰਦੇ ਹਾਂ......

ਬੇਗਰਜਾਂ ਦੀ ਦੁਨੀਆਂ ਵਿੱਚ,ਪੈਗਾਮ ਕਹਿਣ ਤੋਂ ਡਰਦੇ ਹਾਂ, ਬਦਨਾਮ ਨਾ ਕਿਧਰੇ ਹੋ ਜਾਵੇ, ਓਹਦਾ ਨਾਮ ਲੈਣ ਤੋਂ ਡਰਦੇ ਹਾਂ, ਅਲਫਾਜ਼ ਮੇਰੇ ਰੁਕ ਜਾਂਦੇ ਨੇ, ਸੀਨੇ ਵਿੱਚੋਂ ਉੱਠ ਕੇ ਬੁੱਲ੍ਹਾਂ ਤੇ, .....


Go Back   UNP > Poetry > Punjabi Poetry

UNP

Register

  Views: 594
Old 15-02-2009
Palang Tod
 
ਡਰਦੇ ਹਾਂ......

ਬੇਗਰਜਾਂ ਦੀ ਦੁਨੀਆਂ ਵਿੱਚ,ਪੈਗਾਮ ਕਹਿਣ ਤੋਂ ਡਰਦੇ ਹਾਂ,
ਬਦਨਾਮ ਨਾ ਕਿਧਰੇ ਹੋ ਜਾਵੇ, ਓਹਦਾ ਨਾਮ ਲੈਣ ਤੋਂ ਡਰਦੇ ਹਾਂ,

ਅਲਫਾਜ਼ ਮੇਰੇ ਰੁਕ ਜਾਂਦੇ ਨੇ, ਸੀਨੇ ਵਿੱਚੋਂ ਉੱਠ ਕੇ ਬੁੱਲ੍ਹਾਂ ਤੇ,
" ਓਹ ਮੇਰੀ ਰੂਹ ਦਾ ਹਿੱਸਾ ਏਂ" , ਸ਼ਰੇਆਮ ਕਹਿਣ ਤੋਂ ਡਰਦੇ ਹਾਂ,

ਸੁਣਿਆ ਹੈ, ਘਰ ਵਿੱਚ ਆਏ ਮਹਿਮਾਨ, ਦੋ ਚਾਰ ਦਿਨ ਹੀ ਰੁਕਦੇ ਨੇ,
ਇਸੇ ਗੱਲ ਕਰਕੇ, ਓਹਨੂੰ ਮਹਿਮਾਨ ਕਹਿਣ ਤੋਂ ਡਰਦੇ ਹਾਂ,

ਜੱਗ ਸਾਰਾ ਜਿਸਨੂੰ ਰੱਬ ਆਖੇ, ਅੱਜ ਤੱਕ ਕਿਸੇ ਨੂੰ ਮਿਲਿਆ ਨਹੀਂ,
ਬੱਸ ਏਸੇ ਗੱਲ ਦੇ ਮਾਰੇ ਹੀ, ਓਹਨੂੰ ਭਗਵਾਨ ਕਹਿਣ ਤੋਂ ਡਰਦੇਂ ਹਾਂ.....

 
Old 15-02-2009
Rajat
 
Re: ਡਰਦੇ ਹਾਂ......

tfs...

 
Old 15-02-2009
jaggi633725
 
Re: ਡਰਦੇ ਹਾਂ......

nice.


Reply
« ਰਿਹਣ ਦੇ...... | ਮੈਂ ਓੁਸ ਕਿਤਾਬ ਦਾ ਪੰਨਾ ਹਾਂ..... »

Contact Us - DMCA - Privacy - Top
UNP