UNP

ਤੇਰਾ ਇਂਤ੍ਜ਼ਾਰ੍ ਰਹੇਗਾ

ਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼ਾਰ੍ ਰਹੇਗਾ. ਉਜੜਿਆਂ ਨੂਂ ਮੁੜ੍ ਕੇ ਵਸ੍ਸਨ੍ ਦਾ ਖੁਆਬ੍ ਰਹੇਗਾ ਸਾਨੂਂ ਪਤਾ ਹੈ ਤੂਂ ਮੁੜ੍ ਕੇ ਨਹੀਂ ਆਉਣਾ ਨਦੀਂਆ ਨੂਂ ਫ਼ੇਰ੍ ਵੀ ਵੈਹ੍ ਚੁਕੇ .....


Go Back   UNP > Poetry > Punjabi Poetry

UNP

Register

  Views: 713
Old 04-09-2008
jas2288
 
ਤੇਰਾ ਇਂਤ੍ਜ਼ਾਰ੍ ਰਹੇਗਾ

ਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼ਾਰ੍ ਰਹੇਗਾ.
ਉਜੜਿਆਂ ਨੂਂ ਮੁੜ੍ ਕੇ ਵਸ੍ਸਨ੍ ਦਾ ਖੁਆਬ੍ ਰਹੇਗਾ

ਸਾਨੂਂ ਪਤਾ ਹੈ ਤੂਂ ਮੁੜ੍ ਕੇ ਨਹੀਂ ਆਉਣਾ
ਨਦੀਂਆ ਨੂਂ ਫ਼ੇਰ੍ ਵੀ ਵੈਹ੍ ਚੁਕੇ ਪਾਣੀ ਦਾ ਇਂਤ੍ਜ਼ਾਰ੍ ਰਹੇਗਾ

ਸ਼ੀਸ਼ਿਆਂ ਤੇ ਜੋ ਟਰੇੜਾਂ ਪਾ ਗਾਏ ਨੇ
ਸ਼ੀਸ਼ਿਆਂ ਨੂਂ ਓਨ੍ਹਾਂ ਪਥਰਾਂ ਨਾਲ੍ ਪਿਆਰ੍ ਰਹੇਗਾ

ਤੂਂ ਇਕ੍ ਵਾਰ੍ ਕਰ੍ ਤਾਂ ਸਹੀ ਵਾਧਾ ਮਿਲਣ੍ ਦਾ
ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾਰ੍ ਰਹੇਗਾ

ਇਹ੍ ਜੋ ਪਿਆਰ੍ ਦੇ ਦੁਸ਼ਮ੍ਨ੍ ਮੇਰੀ ਰਾਖ੍ ਨੂਂ ਜਲਾ ਆਏ ਨੇ
ਇਨ੍ਹਾਂ ਨੂਂ ਕੀ ਪਤਾ ਮੇਰੀ ਰਾਖ੍ ਤਕ੍ ਨੂਂ ਵੀ ਤੇਰਾ ਇਂਤ੍ਜ਼ਾਰ੍ ਰਹੇਗਾ

 
Old 04-09-2008
harrykool
 
Re: ਤੇਰਾ ਇਂਤ੍ਜ਼ਾਰ੍ ਰਹੇਗਾ

kaim a..........tfs

 
Old 06-09-2008
sunny240
 
Re: ਤੇਰਾ ਇਂਤ੍ਜ਼ਾਰ੍ ਰਹੇਗਾ

bahut wadyiea veer...........

 
Old 11-01-2009
amanNBN
 
Re: ਤੇਰਾ ਇਂਤ੍ਜ਼ਾਰ੍ ਰਹੇਗਾ

nice .....tfs ........

 
Old 12-02-2009
jaggi633725
 
Re: ਤੇਰਾ ਇਂਤ੍ਜ਼ਾਰ੍ ਰਹੇਗਾ

nice.


Reply
« naa sada.......... | maa boli ta maa hundi e......... »

Contact Us - DMCA - Privacy - Top
UNP