ਨਾਂ ਉਹ ਪਿੰਡ ਦੀਆ ਡੰਡੀਆ, ਨਾਂ ਉਹ ਪਿੰਡ ਦੇ ..

Pardeep

๑۩۩๑┼●ℛŐŶ
ਨਾਂ ਉਹ ਪਿੰਡ ਦੀਆ ਡੰਡੀਆ, ਨਾਂ ਉਹ ਪਿੰਡ ਦੇ ਹਾਣੀ
ਨਾਂ ਪਹਿਲਾਂ ਵਰਗੇ ਕਾਮੇ ਦਿਸਣ, ਨਾਂ ਉਹ ਸੱਥ ਪੁਰਾਣੀ
ਹਸਦੀ ਵਸਦੀ ਨਗਰੀ ਦਾ ਇਕ, ਝੁੰਡ ਗੁਆਚ ਗਿਆ ਹੈ ।
ਸ਼ਹਿਰ ਚ ਵਸਦਿਉ ਲੋਕੋ ਮੇਰਾ, ਪਿੰਡ ਗੁਆਚ ਗਿਆ ਹੈ ।
ਰੁਖੀ ਮਿਸੀ ਰੋਟੀ ਖਾ ਕੇ, ਸਾਰੇ ਠੰਡਾ ਪਾਣੀ ਪੀਂਦੇ ਸਾਂ
ਸ਼ਹਿਰਾਂ ਵਿਚ ਕਸੂਤੇ ਫਸ ਗਏ, ਸੋਹਣੀ ਜ਼ਿੰਦਗੀ ਜੀਂਦੇ ਸਾਂ
ਨਾਂ ਕੁੜੀਆਂ ਦੀ ਢਾਣੀ, ਪਿੰਡ ਦਾ, ਖੂਹ ਗੁਆਚ ਗਿਆ ਹੈ
ਸ਼ਹਿਰ ਚ ਵਸਦਿਉ ਲੋਕੋ ਮੇਰਾ, ਪਿੰਡ ਗੁਆਚ ਗਿਆ ਹੈ ।
 

Rajat

Prime VIP
Re: ਨਾਂ ਉਹ ਪਿੰਡ ਦੀਆ ਡੰਡੀਆ, ਨਾਂ ਉਹ ਪਿੰਡ ਦ

nice..
 

jaggi633725

***********
Re: ਨਾਂ ਉਹ ਪਿੰਡ ਦੀਆ ਡੰਡੀਆ, ਨਾਂ ਉਹ ਪਿੰਡ ਦ

pardeep veer bahut khoob
 
Top