ਪਤਝੜ ਦੀ ਇੱਕ ਸ਼ਾਮ ਸੁਨਹਿਰੀ

saini2004

Elite
ਪਤਝੜ ਦੀ ਇੱਕ ਸ਼ਾਮ ਸੁਨਹਿਰੀ,ਪੱਤਾ ਪੱਤਾ ਝੜਦਾ ਹੈ।
ਚੁੱਪ ਚਪੀਤੇ ਚਿਹਰਾ ਤੇਰਾ,ਯਾਦਾਂ ਵਿੱਚ ਆ ਵੜਦਾ ਹੈ।
ਹਰ ਐਸੀ ਪਤਝੜ ਮਗਰੋਂ,ਕੁਝ ਅੰਦਰ ਮੇਰੇ ਸੜਦਾ ਹੈ।
ਲੰਘਿਆ ਹੋਇਆ ਕੱਲ੍ਹ ਮੇਰਾ,ਫਿਰ ਵਰਤਮਾਨ ਹੋ ਖੜ੍ਹਦਾ ਹੈ।
 
Top