UNP

ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ ਕੋਈ.

ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ ਕੋਈ.....? ਪਹਿਲਾਂ ਹੀ ਰੋਂਦੇ ਦਿਲ ਨੂੰ ਹੋਰ ਰਵਾਉਂਦਾ ਹੈ ਕਿਉਂ ਕੋਈ.....? ਪਤਾ ਸੀ ਕਿ ਉਸਨੇ ਕਦਰਾਂ ਨਹੀਂ ਪਾਉਣੀਆਂ, ਫਿਰ ਵੀ ਪਲਕਾਂ 'ਚ ਉਸਨੂੰ .....


Go Back   UNP > Poetry > Punjabi Poetry

UNP

Register

  Views: 1149
Old 14-02-2009
Pardeep
 
ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ ਕੋਈ.

ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ ਕੋਈ.....?
ਪਹਿਲਾਂ ਹੀ ਰੋਂਦੇ ਦਿਲ ਨੂੰ ਹੋਰ ਰਵਾਉਂਦਾ ਹੈ ਕਿਉਂ ਕੋਈ.....?

ਪਤਾ ਸੀ ਕਿ ਉਸਨੇ ਕਦਰਾਂ ਨਹੀਂ ਪਾਉਣੀਆਂ,
ਫਿਰ ਵੀ ਪਲਕਾਂ 'ਚ ਉਸਨੂੰ ਸਜਾਉਂਦਾ ਹੈ ਕਿਉਂ ਕੋਈ.....?

ਲੱਗਣ ਉਸਦੀਆਂ ਗਲੀਆਂ ਸੁੰਨੀਆਂ ਹਰ ਪਾਸੇ ਤੋਂ,
ਫਿਰ ਵੀ ਉੱਥੇ ਜਾ ਐਵੇਂ ਦਿਲ ਨੂ ਭਰਮਾਉਂਦਾ ਹੈ ਕਿਉਂ ਕੋਈ.....?

ਜ਼ਿਕਰ ਕਰਨਾ ਨਹੀਂ ਦਿਲ ਉਸਦਾ ਰਤਾ ਵੀ,
ਫਿਰ ਵੀ ਬੀਤੀਆਂ ਗੱਲਾਂ ਕਰ ਵਕਤ ਗਵਾਉਂਦਾ ਹੈ ਕਿਉਂ ਕੋਈ.....?

ਬਹੁਤ ਪਰੇ ਹੋ ਗਿਆ ਏ ਓਹ ਦਿਲ ਤੋਂ,
ਫਿਰ ਵੀ ਹੰਝੂ ਬਣ ਅੱਖਾਂ 'ਚ ਸਮਾਉਂਦਾ ਹੈ ਕਿਉਂ ਕੋਈ.....?
ਫਿਰ ਵੀ ਹੰਝੂ ਬਣ ਅੱਖਾਂ 'ਚ ਸਮਾਉਂਦਾ ਹੈ ਕਿਉਂ ਕੋਈ.....?

 
Old 14-02-2009
Royal_Jatti
 
Re: ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ

bahut vadiya a

 
Old 15-02-2009
Rajat
 
Re: ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ

nice..

 
Old 15-02-2009
jaggi633725
 
Re: ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ

very nice


Reply
« ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ ਏ.. | Yaadan naal hai jad moh painda, »

Similar Threads for : ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ ਕੋਈ.
Copy-Paste: Kutti Vehrda
ਗਰੀਨ ਹੰਟ”:ਮਾਓਵਾਦੀਆਂ,ਆਦਿਵਾਸੀਆਂ ਜਾਂ “ਕੁਦਰਤ ਦ
Why were they Killed?
Sikh-Raj (Delhi- 1783-1784) & ਗੁਰਦੁਆਰਿਆਂ ਦੀ ਉਸਾਰੀ
ਪਿਛਲੇ ਜਨਮ ਦੇ ਰਾਜ ਦਾ ਰਾਜ

Contact Us - DMCA - Privacy - Top
UNP