UNP

ਫੋਨ.....

ਜੇ ਤੇਰੇ ਫੋਨ ਨਾਲ ਨਹੀ ਮੁੱਕਣੀ ਸੀ ਤੇਰੀਆਂ ਕਾਲਾਂ ਨਾਲ ਮੁੱਕ ਜਾਣੀ ਸੀ ਜੇ ਬੈਟਰੀ ਨਾਲ ਨਹੀਂ ਮੁੱਕਣੀ ਸੀ ਮੈਂਮਰੀ ਕਾਰਡ ਨਾਲ ਮੁੱਕ ਜਾਣੀਂ ਸੀ ਤੇਰੇ ਸਾਰੇ ਨੈਟਵਰਕ ਉੱਡ ਗਏ .....


Go Back   UNP > Poetry > Punjabi Poetry

UNP

Register

  Views: 630
Old 15-02-2009
Palang Tod
 
ਫੋਨ.....

ਜੇ ਤੇਰੇ ਫੋਨ ਨਾਲ ਨਹੀ ਮੁੱਕਣੀ ਸੀ
ਤੇਰੀਆਂ ਕਾਲਾਂ ਨਾਲ ਮੁੱਕ ਜਾਣੀ ਸੀ
ਜੇ ਬੈਟਰੀ ਨਾਲ ਨਹੀਂ ਮੁੱਕਣੀ ਸੀ
ਮੈਂਮਰੀ ਕਾਰਡ ਨਾਲ ਮੁੱਕ ਜਾਣੀਂ ਸੀ
ਤੇਰੇ ਸਾਰੇ ਨੈਟਵਰਕ ਉੱਡ ਗਏ ਨੇ
ਸਾਡੀ ਰੇਂਜ ਦਾ ਟੁੱਟਣਾਂ ਬਾਕੀ ਏ
ਜਿਹਦੇ ਵਿੱਚ ਤੇਰਾ ਨੰਬਰ ਪਿਆ
ਸਿਮ ਕੱਢ ਕੇ ਸੁੱਟਣਾ ਬਾਕੀ ਏ

 
Old 15-02-2009
Rajat
 
Re: ਫੋਨ.....

tfs...

 
Old 15-02-2009
jaggi633725
 
Re: ਫੋਨ.....

nice.


Reply
« ਸ਼ਾਇਦ | ਰਿਹਣ ਦੇ...... »

Contact Us - DMCA - Privacy - Top
UNP