UNP

ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ

ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ ਜਦ ਕਦੇ ਛਿੜਦੀ ਏ ਪਿਆਰ ਦੀ ਗੱਲ ਖੂਬਸੂਰਤ ਫੁੱਲਾਂ ਦਾ ਚੇਤਾ ਆ ਜਾਂਦੈ ਕਰਦਾ ਏ ਜਦ ਕੋਈ ਬਹਾਰ ਦੀ ਗੱਲ ਝਾਂਜਰ, ਝੁਮਕੇ, ਲਾਲੀ .....


Go Back   UNP > Poetry > Punjabi Poetry

UNP

Register

  Views: 835
Old 15-09-2008
harrykool
 
ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ

ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ
ਜਦ ਕਦੇ ਛਿੜਦੀ ਏ ਪਿਆਰ ਦੀ ਗੱਲ

ਖੂਬਸੂਰਤ ਫੁੱਲਾਂ ਦਾ ਚੇਤਾ ਆ ਜਾਂਦੈ
ਕਰਦਾ ਏ ਜਦ ਕੋਈ ਬਹਾਰ ਦੀ ਗੱਲ

ਝਾਂਜਰ, ਝੁਮਕੇ, ਲਾਲੀ ਤੇ ਕੱਜਲ
ਸਭ ਮਿਲਕੇ ਰਚਦੇ ਸਿੰਗਾਰ ਦੀ ਗੱਲ

ਅੱਖਾਂ ਚ ਸ਼ਰਮ ਸੀ, ਬੁੱਲਾਂ ਤੇ ਕੰਪਨ
ਹਾਏ ! ਓਹ ਤੇਰੇ ਇਜਹਾਰ ਦੀ ਗੱਲ

ਹਰ ਤਰਫ ਅੱਗਾਂ ਨੇ, ਮੌਤ ਹੈ, ਚੀਕਾਂ ਨੇ
ਕੋਈ ਸੁਣਦੀ ਨ੍ਹੀ ਅਮਨ ਪਿਆਰ ਦੀ ਗੱਲ

ਇਨਸਾਨੀਅਤ ਨੂੰ ਜਿਉਂਦਾ ਸਾੜਨ ਵਾਲੇ
ਜਾਨਣ ਕੀ ਅੰਤਿਮ ਸੰਸਕਾਰ ਦੀ ਗੱਲ ।

ਗਲੋਂ ਲਾਓ ਏ ਕੌਮਾਂ,ਮਜਹਬਾਂ ਦੇ ਚੱਕਰ
ਆਓ ਕਰੀਏ ਮੁਹੱਬਤ ਪਿਆਰ ਦੀ ਗੱਲ

 
Old 19-09-2008
Konvicted_Jatt
 
Re: ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ

too gud...tfs

 
Old 19-09-2008
harrykool
 
Re: ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ

thank ju..............

 
Old 20-09-2008
V € € R
 
Re: ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ

nice.............

 
Old 13-01-2009
amanNBN
 
Re: ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ

nice ............tfs...

 
Old 12-02-2009
jaggi633725
 
Re: ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ

nice.


Reply
« uchiya ataariya ........ | khuaab »

Similar Threads for : ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ
Copy-Paste: Kutti Vehrda
Why were they Killed?
Kaim Debi22...Awesome
Sikh-Raj (Delhi- 1783-1784) & ਗੁਰਦੁਆਰਿਆਂ ਦੀ ਉਸਾਰੀ
ਤੂੰ ਹੀ ਤਾ ਮਾਇਲ ਏ ਤੂੰ ਹੀ ਤਾ ਮੁਜ਼ਰਾ ਏ

Contact Us - DMCA - Privacy - Top
UNP