UNP

ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ ਬੋਲਣ

ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ ਬੋਲਣ ਦਾ ਚੱਜ ਸਿੱਖਾ ਦਿੱਤਾ | ਬੜਾ ਸਤ੍ਕਾਰੀ ਹਾਂ , ਉਸ ਮਾਸਟਰਾਂ ਦਾ , ਹੱਥ ਫੜ ਕੇ ਲਿਖਣਾ ਸਿੱਖਾ ਦਿੱਤਾ | .....


Go Back   UNP > Poetry > Punjabi Poetry

UNP

Register

  Views: 874
Old 19-02-2009
Pardeep
 
ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ ਬੋਲਣ

ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ ,
ਜਿਸ ਬੋਲਣ ਦਾ ਚੱਜ ਸਿੱਖਾ ਦਿੱਤਾ |
ਬੜਾ ਸਤ੍ਕਾਰੀ ਹਾਂ , ਉਸ ਮਾਸਟਰਾਂ ਦਾ ,
ਹੱਥ ਫੜ ਕੇ ਲਿਖਣਾ ਸਿੱਖਾ ਦਿੱਤਾ |
ਬੜਾ ਸਤ੍ਕਾਰੀ ਹਾਂ , ਏਸ ਪੰਜਾਬ ਦਾ ,
ਜਿਸ ਪੰਜਾਬੀ ਹੋਣ ਦਾ ਮਾਣ ਦਿੱਤਾ |
ਬੜਾ ਸਤ੍ਕਾਰੀ ਹਾਂ , ਉਸ "ਮੱਹੁਬਤ" ਦਾ ,
ਜਿਸ ਕਲਮ੍ ਨੂੰ ਦਰਦ ਦਿੱਤਾ |
ਬੜਾ ਸਤ੍ਕਾਰੀ ਹਾਂ , ਗਡੀਆਂ ਵਾਲੇ ਯਾਰਾਂ ਦਾ ,
ਰਾਹਾਂ ਚ ਖੜੇ ਨੂੰ , ਆਪਣੇ ਨਾਲ ਥਾਂ ਦਿੱਤਾ |
ਬੜਾ ਸਤ੍ਕਾਰੀ ਹਾਂ , ਓਹਨਾ ਨਾ ਭੱਲਣਹਾਰ ਯਾਰਾਂ ਦਾ ,
ਜਿਹਨਾਂ ਪੀਤੀ ਵਿਚ ਸਹਾਰਾ ਦਿੱਤਾ |
ਬੜਾ ਸਤ੍ਕਾਰੀ ਹਾਂ , ਉਸ ਰੱਬ ਦਾ ,
ਜਿਹਨੇ ਗਰੀਬੀ ਦਾ ਹੜ੍ ਲੰਘਾ ਦਿੱਤਾ |

 
Old 19-02-2009
jaggi633725
 
Re: ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ

bahut vadiya

 
Old 19-02-2009
V € € R
 
Re: ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ

gr8...............

 
Old 19-02-2009
Palang Tod
 
Re: ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ

v v nice........tfs bro

 
Old 19-02-2009
Royal_Jatti
 
Re: ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ

...........

 
Old 19-02-2009
Rajat
 
Re: ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ

nice..


Reply
« ਪੜਿਆ ਤੇ ਲਿਖਿਆ ਹਰ ਇੱਕ ਨੂੰ ਹੱਸ ਕੇ ਬੁਲਾਂਦਾ | Entezaar..tera....!!!! »

Similar Threads for : ਬੜਾ ਸਤ੍ਕਾਰੀ ਹਾਂ , ਉਸ "ਮਾਂ" ਦਾ , ਜਿਸ ਬੋਲਣ
Copy-Paste: Kutti Vehrda
ਧੀਏ ਖੂਹ ’ਚ ਛਾਲ ਮਾਰਜੀਂ, ਪਰ…
Why were they Killed?
ਪਿੰਡ ਦਾ ਸਿਰਨਾਵਾਂ
ਸਵਾਦ

Contact Us - DMCA - Privacy - Top
UNP