UNP

ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ ਏ..

ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ ਏ ਠੰਡੜੀ ਛਾਂ ਓ ਦੁਨੀਆਂ ਵਾਲੇਓ, ਮਾਂ ਬਿਨਾ ਨਾ ਕੋਈ ਲਾਡ ਲਡੋਦਾਂ, ਰੋਦਿਆਂ ਨੂੰ ਨਾ ਚੁੱਪ ਕਰਾਓਦਾਂ, ਖੋ ਲੈਦੇਂ ਟੁੱਕ ਕਾਂ ਓ .....


Go Back   UNP > Poetry > Punjabi Poetry

UNP

Register

  Views: 2054
Old 14-02-2009
Pardeep
 
ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ ਏ..

ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ ਏ ਠੰਡੜੀ ਛਾਂ ਓ ਦੁਨੀਆਂ ਵਾਲੇਓ,
ਮਾਂ ਬਿਨਾ ਨਾ ਕੋਈ ਲਾਡ ਲਡੋਦਾਂ, ਰੋਦਿਆਂ ਨੂੰ ਨਾ ਚੁੱਪ ਕਰਾਓਦਾਂ,
ਖੋ ਲੈਦੇਂ ਟੁੱਕ ਕਾਂ ਓ ਦੁਨੀਆਂ ਵਾਲੇਓ,ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ
ਬੱਚਿਆਂ ਦਾ ਦੁੱਖ ਮਾਂ ਨਾ ਸਹਿੰਦੀ, ਗਿੱਲੀ ਥਾਂ ਤੇ ਆਪ ਏ ਪੈਂਦੀ.
ਪਉਦੀਂ ਸੁੱਕੀ ਥਾਂ ਓ ਦੁਨੀਆਂ ਵਾਲੇਓ.ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ.
ਮਾਂ ਬਿਨਾਂ ਏ ਘੁੱਪ ਹਨੇਰਾ, ਸੁੰਨਾਂ ਦਿਸਦਾ ਚਾਰ ਚੁਫੇਰਾ,
ਕੋਈ ਨਾ ਫੜਦਾ ਬਾਂਹ ਓ ਦੁਨੀਆਂ ਵਾਲੇਓ.ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ.
ਮਾਂ ਦੀ ਪੂਜਾ ਰੱਬ ਦੀ ਪੂਜਾ, ਮਾਂ ਤਾਂ ਰੱਬ ਦਾ ਰੂਪ ਐ ਦੂਜਾ.
ਮਾਂ ਐ ਰੱਬ ਦਾ ਨਾਂ ਓ ਦੁਨੀਆਂ ਵਾਲੇਓ.ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ.
ਰੱਬਾ ਦੇਵ ਕਰੇ ਅਰਜੋਈ, ਬੱਚਿਆਂ ਦੀ ਮਾਂ ਮਰੇ ਨਾ ਕੋਈ,
ਸਿਰ ਤੋਂ ਉਠਦੀ ਛਾਂ ਓ ਦੁਨੀਆਂ ਵਾਲੇਓ.ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ.
ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ.ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ.

 
Old 15-02-2009
Rajat
 
Re: ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ

nice..

 
Old 15-02-2009
jaggi633725
 
Re: ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ

nice.

 
Old 15-02-2009
Palang Tod
 
Re: ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ

wah g wah......kya baat aa..................v nice....


Reply
« ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ, ਸ਼ੋਹਰਤ ਨਾਲ | ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ ਕੋਈ. »

Similar Threads for : ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ., ਮਾਂ ਏ..
Lyrics ਬੋਲ ਫਕੀਰਾ ਓ ਅੱਲਾ ਹੀ ਅੱਲਾ,ਬੋਲ ਫਕੀਰਾ ਓ ਅੱਲ
Kaim Debi22...Awesome
Lyrics ਏ ਦੁਨੀਆਂ...
Lyrics ਮਾਂ ਹੁੰਦੀ ਏ ਮਾਂ ਓ ਦੁਨੀਆਂ ਵਾਲੇਓ......
ਤੂੰ ਹੀ ਤਾ ਮਾਇਲ ਏ ਤੂੰ ਹੀ ਤਾ ਮੁਜ਼ਰਾ ਏ

Contact Us - DMCA - Privacy - Top
UNP