UNP

ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬਦੇ ਫ

ਕੌਣ ਕਿਸੇ ਨੂੰ ਦਿਲ 'ਚ ਜਗ੍ਹਾ ਦਿੰਦਾ ਹੈ, ਰੁੱਖ ਵੀ ਸੁੱਕੇ ਪੱਤੇ ਝਾੜ ਦਿੰਦਾ ਹੈ। ਵਾਕਫ ਹਾਂ ਅਸੀਂ ਦੁਨੀਆਂ ਦੇ ਰਿਵਾਜਾਂ ਤੋਂ, ਮਤਲਬ ਨਿਕਲ ਜਾਵੇ ਤਾਂ ਹਰ ਕੋਈ ਠੁਕਰਾ ਦਿੰਦਾ .....


Go Back   UNP > Poetry > Punjabi Poetry

UNP

Register

  Views: 1691
Old 16-11-2008
Pardeep
 
ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬਦੇ ਫ

ਕੌਣ ਕਿਸੇ ਨੂੰ ਦਿਲ 'ਚ ਜਗ੍ਹਾ ਦਿੰਦਾ ਹੈ,
ਰੁੱਖ ਵੀ ਸੁੱਕੇ ਪੱਤੇ ਝਾੜ ਦਿੰਦਾ ਹੈ।
ਵਾਕਫ ਹਾਂ ਅਸੀਂ ਦੁਨੀਆਂ ਦੇ ਰਿਵਾਜਾਂ ਤੋਂ,
ਮਤਲਬ ਨਿਕਲ ਜਾਵੇ ਤਾਂ ਹਰ ਕੋਈ ਠੁਕਰਾ ਦਿੰਦਾ ਹੈ।
ਮਿਰਜੇ ਦੇ ਤੀਰ ਤੇ ਵਾਰਿਸ਼ ਸ਼ਾਹ ਦੀ ਹੀਰ,ਲੋਕੀ ਲੱਬਦੇ ਫਿਰਨਗੇ |
ਪਂਜਾਬ ਦੀ ਬਾਹਾਰ ਤੇ ਪਂਜਾਬੀ ਸੱਭੀਆਚਾਰ,ਲੋਕੀ ਲੱਬਦੇ ਫਿਰਨਗੇ |
ਕੋ੍ਯਲ ਦੀ ਕੂਕ ਤੇ ਬਿਂਦਰਖਿਐ ਦੀ ਹੂਕ, ਲੌਕੀ ਲੱਬਦੇ ਫਿਰਨਗੇ |
ਪੇਂਡ ਦੀਆ ਗਲਿਆ ਤੇ ਮਾਨਕ ਦੀਆ ਕਲਿਆ,ਲੌਕੀ ਲੱਬਦੇ ਫਿਰਨਗੇ |
ਸ਼ਿਵ ਦੇ ਗੀਤ ਤੇ ਪਂਜਾਬ ਦਾ ਸਂਗੀਤ,ਲੌਕੀ ਲੱਬਦੇ ਫਿਰਨਗੇ |
ਤੱਕਰੀ ਤੇ ਵੱਟੇ ਤੇ ਸਿਰਾ ਤੇ ਦੂਪੱਟੇ,ਲੌਕੀ ਲੱਬਦੇ ਫਿਰਨਗੇ |
ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬਦੇ ਫਿਰਨਗੇ

 
Old 17-11-2008
kudi_patole_wargi
 
Re: ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬ

bahut sohna likheya aa....tfs

 
Old 17-11-2008
reshmi_mutiyar
 
Re: ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬ

ahhhh, punjabi te manoo smajh nee lagdee, but sis kpw says-------------- bahut sohna likheya aa....tfs -------------- te fer sohna hee hona

 
Old 18-11-2008
sonu7645
 
Re: ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬ

bahu hi jyada vadia pardeep.................... keep it up.......................

 
Old 18-11-2008
Pardeep
 
Re: ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬ

Originally Posted by sonu7645 View Post
bahu hi jyada vadia pardeep.................... keep it up.......................
Thnx 22 g, jroor koshish kara ga

 
Old 18-11-2008
Pardeep
 
Re: ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬ

Originally Posted by remote-control View Post
ahhhh, punjabi te manoo smajh nee lagdee, but sis kpw says-------------- bahut sohna likheya aa....tfs -------------- te fer sohna hee hona
Ohhh thanx par lagda hai tuse bol tan lende ho

 
Old 17-01-2009
amanNBN
 
Re: ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬ

nice ..tfs....

 
Old 18-01-2009
Rajat
 
Re: ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬ

tfs...

 
Old 12-02-2009
jaggi633725
 
Re: ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬ

nice.


Reply
« Ishk Mohabbat Na Karna Koi | Ro-ro saari raat beetai »

Similar Threads for : ਮਾ ਦਾ ਪਿਆਰ ਤੇ ਸਾਡੇ ਵਰਗਾ ਯਾਰ,ਲੌਕੀ ਲੱਬਦੇ ਫ
Copy-Paste: Kutti Vehrda
ਧੀਏ ਖੂਹ ’ਚ ਛਾਲ ਮਾਰਜੀਂ, ਪਰ…
Why were they Killed?
ਪੰਝੀ ਹਜ਼ਾਰੀ ਗਫੂਰਾ - ਕੁਲਵਿੰਦਰ ਸਿੰਘ ਸੰਧੂ
Sikhi naal Ishq..............Debi22

Contact Us - DMCA - Privacy - Top
UNP