UNP

ਮਿਲਦੇ ਰਹਿਨ ਯਾਰ ਤੇਰੇ ਵਰਗੇ

ਮਿਲਦੇ ਰਹਿਨ ਯਾਰ ਤੇਰੇ ਵਰਗੇ , ਜੋ ਹਥ ਫੜ ਕੇ ਤੁਰਨਾ ਸਖਾਓਂਦੇ ਨੇ , ਜੇ ਆ ਜਾਵੇ ਟੋਇਆ ਕੋਈ , ਤਾਂ ਡਿਗ ਕੇ ਆਪ ਵਖਓਂਦੇ ਨੇ , ਆ ਜਾਵੇ ਪੈਰ .....


Go Back   UNP > Poetry > Punjabi Poetry

UNP

Register

  Views: 667
Old 25-06-2008
close ur eyes and make a wish
 
ਮਿਲਦੇ ਰਹਿਨ ਯਾਰ ਤੇਰੇ ਵਰਗੇ

ਮਿਲਦੇ ਰਹਿਨ ਯਾਰ ਤੇਰੇ ਵਰਗੇ ,
ਜੋ ਹਥ ਫੜ ਕੇ ਤੁਰਨਾ ਸਖਾਓਂਦੇ ਨੇ ,
ਜੇ ਆ ਜਾਵੇ ਟੋਇਆ ਕੋਈ ,
ਤਾਂ ਡਿਗ ਕੇ ਆਪ ਵਖਓਂਦੇ ਨੇ ,
ਆ ਜਾਵੇ ਪੈਰ ਕੰਡਿਆਂ ਤੇ ਮੇਰਾ ,
ਤਾਂ ਦਰਦ ਨਾਲ ਕੁਰਲਾਓਂਦੇ ਨੇ ,
ਜੇ ਠੇਡਾ ਖਾ ਕੇ ਡਿਗ ਪਵਾਂ ,
ਤਾਂ ਉਠਾ ਕੇ ਗਲ ਨਾਲ ਲਾਉਂਦੇ ਨੇ ,
ਲਗਦੀ ਏ ਯਾਰੀ ਤੇਰੀ ,
ਜਿਉਂ ਠੰਡੀ ਹਵਾ ਦੇ ਬੁਲੇ ਅਓਂਦੇ ਨੇ

 
Old 25-06-2008
bangerdeep
 
Re: ਮਿਲਦੇ ਰਹਿਨ ਯਾਰ ਤੇਰੇ ਵਰਗੇ

22 bahut nice a
22 plz mainu ish tra de shayari meri id te send kar devo taan tuhada bahut thanwad hove ga


 
Old 25-06-2008
smilly
 
Re: ਮਿਲਦੇ ਰਹਿਨ ਯਾਰ ਤੇਰੇ ਵਰਗੇ

nice one dear......

 
Old 25-06-2008
saini2004
 
Re: ਮਿਲਦੇ ਰਹਿਨ ਯਾਰ ਤੇਰੇ ਵਰਗੇ

bahut vadiya likhya g.............

 
Old 25-06-2008
THE GODFATHER
 
Re: ਮਿਲਦੇ ਰਹਿਨ ਯਾਰ ਤੇਰੇ ਵਰਗੇ

Bahut vadhiya ji!

 
Old 27-06-2008
Royal_Punjaban
 
Re: ਮਿਲਦੇ ਰਹਿਨ ਯਾਰ ਤੇਰੇ ਵਰਗੇ

vry nyc randhawa............

 
Old 27-06-2008
Royal_Jatti
 
Re: ਮਿਲਦੇ ਰਹਿਨ ਯਾਰ ਤੇਰੇ ਵਰਗੇ

Bahut vadia a g

 
Old 29-06-2008
sunny240
 
Re: ਮਿਲਦੇ ਰਹਿਨ ਯਾਰ ਤੇਰੇ ਵਰਗੇ

nice one ji..........

 
Old 12-02-2009
jaggi633725
 
Re: ਮਿਲਦੇ ਰਹਿਨ ਯਾਰ ਤੇਰੇ ਵਰਗੇ

nice.


Reply
« Maut ki god me.................... | no title....... »

Contact Us - DMCA - Privacy - Top
UNP