UNP

ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ, ਦਿਨੇ ਲੋਕਾਂ ਦੇ ਤਾਅਨੇ ਤੇ ਸ਼ਾਮੀ ਤੇਰੀ ਯਾਦ ਹੁੰਦੀ ਏ। ਕਦੇ ਪੁੱਛ ਗਿੱਛ ਨਹੀਂ ਸੀ ਮੇਰੀ ਹੁਣ ਹਰ ਥਾਂ ਚਰਚਾ ਮੇਰੀ .....


Go Back   UNP > Poetry > Punjabi Poetry

UNP

Register

  Views: 615
Old 02-11-2008
harry22g_s
 
ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ,
ਦਿਨੇ ਲੋਕਾਂ ਦੇ ਤਾਅਨੇ ਤੇ ਸ਼ਾਮੀ ਤੇਰੀ ਯਾਦ ਹੁੰਦੀ ਏ।
ਕਦੇ ਪੁੱਛ ਗਿੱਛ ਨਹੀਂ ਸੀ ਮੇਰੀ ਹੁਣ ਹਰ ਥਾਂ ਚਰਚਾ ਮੇਰੀ ਆਮ ਹੁੰਦੀ ਏ।
ਤੇਰੇ ਕਿਹੇ ਪੀਣੀ ਤਾਂ ਮੈਂ ਛੱਡ ਦਿੱਤੀ ਸੀ,
ਪਰ ਯਾਰਾਂ ਵੱਲੋਂ ਪਿਲਾਈ ਹਰ ਘੁੱਟ ਤੇਰੇ ਨਾਮ ਹੁੰਦੀ ਏ।
ਦਿਲ ਚੋਂ ਸਿੰਮਦੇ ਖੂਨ ਤੋਂ ਕੀ ਡਰਨਾਂ,
ਪੀ ਕੇ ਜਿਗਰ ਦਾ ਖੂਨ ਸੱਜਣਾਂ ਮੁਹੱਬਤ ਜਵਾਨ ਹੁੰਦੀ ਏ।
ਯਾਰ ਮੇਰੇ ਪੁੱਛਦੇ ਮੇਰੇ ਪਿਆਰ ਦੀ ਕਹਾਣੀ,
ਬਸ ਹੱਸ ਕੇ ਚੁੱਪ ਕਰ ਜਾਨਾਂ ਦੱਸਿਆਂ ਮੁਹੱਬਤ ਬਦਨਾਮ ਹੁੰਦੀ ਏ..............

 
Old 03-11-2008
himmat_10
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

Bhai ji bahot wadhya
lagda hai ghehri chot khahi hai,
any way good writting

 
Old 03-11-2008
Royal_Jatti
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

good........

 
Old 03-11-2008
harnoor
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

verrrrrryyyyyyyyyyyy niceeeeeeeeee

 
Old 03-11-2008
V € € R
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

v nice ji..............

 
Old 03-11-2008
harry22g_s
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

Nahi 22 g,,,,sada apas ch dova da bhut jaida pyar e,,,asi ik dooje nu bhut pyar karde aa,,,,eh te mera shonk e likhna te parna,,,,

 
Old 03-11-2008
kuldeepsidhu
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

bahut sohna 22 g keep it up..........

 
Old 14-01-2009
amanNBN
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

nice ......tfs...

 
Old 16-01-2009
Rajat
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

nice...

tfs...

 
Old 16-01-2009
Pardeep
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

very nice...

 
Old 10-02-2009
jaggi633725
 
Re: ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ

nice.


Reply
« kesa lagta hai............... | ਮੈਂ ਕਿੰਨਾ ਤੈਨੂੰ ਯਾਦ ਕਰਦਾ »

Similar Threads for : ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ
Copy-Paste: Kutti Vehrda
Why were they Killed?
Kaim Debi22...Awesome
Sikhi naal Ishq..............Debi22
ਤੂੰ ਹੀ ਤਾ ਮਾਇਲ ਏ ਤੂੰ ਹੀ ਤਾ ਮੁਜ਼ਰਾ ਏ

Contact Us - DMCA - Privacy - Top
UNP