UNP

ਮੈਂ ਕਿੰਨਾ ਤੈਨੂੰ ਯਾਦ ਕਰਦਾ

ਨਦੀ ਦੇ ਕਿਨਾਰਿਆਂ ਤੋਂ ਪੁੱਛ ਰਾਤੀਂ ਚੜ੍ਹੇ ਚੰਨ ਤਾਰਿਆਂ ਤੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ ਨਦੀ ਕਿਨਾਰੇ ਖੜ੍ਹੇ ਰੁੱਖਾਂ ਕੋਲੋਂ ਪੁੱਛ ਗਲੇ ਉਤਰੇ ਨਾ ਜੋ ਉਹਨਾਂ ਟੁੱਕਾਂ ਕੋਲੋਂ ਪੁੱਛ .....


Go Back   UNP > Poetry > Punjabi Poetry

UNP

Register

  Views: 932
Old 10-08-2008
saini2004
 
ਮੈਂ ਕਿੰਨਾ ਤੈਨੂੰ ਯਾਦ ਕਰਦਾ

ਨਦੀ ਦੇ ਕਿਨਾਰਿਆਂ ਤੋਂ ਪੁੱਛ ਰਾਤੀਂ ਚੜ੍ਹੇ ਚੰਨ ਤਾਰਿਆਂ ਤੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ
ਨਦੀ ਕਿਨਾਰੇ ਖੜ੍ਹੇ ਰੁੱਖਾਂ ਕੋਲੋਂ ਪੁੱਛ ਗਲੇ ਉਤਰੇ ਨਾ ਜੋ ਉਹਨਾਂ ਟੁੱਕਾਂ ਕੋਲੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ
ਗੂੰਗੀ ਤੇਰੀ ਤਸਵੀਰ ਕੋਲੋਂ ਪੁੱਛ ਹੰਝੂਆਂ ਦੇ ਨਾਲ ਭਿੱਜੀ ਲੀਰ ਕੋਲੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ

 
Old 10-08-2008
THE GODFATHER
 
Re: ਮੈਂ ਕਿੰਨਾ ਤੈਨੂੰ ਯਾਦ ਕਰਦਾ

nice!

 
Old 29-09-2008
devbhatti
 
Re: ਮੈਂ ਕਿੰਨਾ ਤੈਨੂੰ ਯਾਦ ਕਰਦਾ

veryyyyyyyy niceeeeee.......

 
Old 29-09-2008
harrykool
 
Re: ਮੈਂ ਕਿੰਨਾ ਤੈਨੂੰ ਯਾਦ ਕਰਦਾ

tfs................

 
Old 30-09-2008
Royal_Jatti
 
Re: ਮੈਂ ਕਿੰਨਾ ਤੈਨੂੰ ਯਾਦ ਕਰਦਾ

nice oneeeeeeeeeee

 
Old 30-09-2008
gdsingh
 
Re: ਮੈਂ ਕਿੰਨਾ ਤੈਨੂੰ ਯਾਦ ਕਰਦਾ

great one...........

 
Old 03-10-2008
V € € R
 
Re: ਮੈਂ ਕਿੰਨਾ ਤੈਨੂੰ ਯਾਦ ਕਰਦਾ

v nice.......... & sad

 
Old 13-01-2009
amanNBN
 
Re: ਮੈਂ ਕਿੰਨਾ ਤੈਨੂੰ ਯਾਦ ਕਰਦਾ

nice ............tfs...

 
Old 12-02-2009
jaggi633725
 
Re: ਮੈਂ ਕਿੰਨਾ ਤੈਨੂੰ ਯਾਦ ਕਰਦਾ

nice.


Reply
« horan dhiyaan vaang | adh vicho kanni »

Contact Us - DMCA - Privacy - Top
UNP