ਮੈਨੂੰ ਪਤਾ ਮੈ ਲਾਇਕ ਨਹੀਂ ਕਿਸੇ ਦੀ ਯਾਰੀ ਦੇ

ਮੈਨੂੰ ਪਤਾ ਮੈ ਲਾਇਕ ਨਹੀਂ ਕਿਸੇ ਦੀ ਯਾਰੀ ਦੇ
ਤਾਹੀਂੳ ਹਰ ਵੱਲੋਂ ਜਾਂਦੇ ਰਹੇ ਨਕਾਰੀ ਦੇ
ਸਾਡੀ ਚੁੱਪ ਹੀ ਸਾਡਾ ਕਸੂਰ ਬਣੀ
ਤਾਹੀਂੳ ਸਿਰ ਇਲਜ਼ਾਮ ਸਹਾਰੀ ਦੇ
ਕੁਝ ਤਾਂ ਮੈਨੂੰ ਛੱਡ ਚੁੱਕੇ
ਕੁਝ ਛੱਡਣ ਦੀ ਵਿੱਚ ਤਿਅਾਰੀ ਦੇ
ਕੱਲਾ ਅਇ ਕੱਲੇ ਜਾਣਾ
ਇਹੀ ਸੋਚ ਹੁਣ ਦਿਨ ਗੁਜਾਰੀ ਦੇ...
 
Re: ਮੈਨੂੰ ਪਤਾ ਮੈ ਲਾਇਕ ਨਹੀਂ ਕਿਸੇ ਦੀ ਯਾਰੀ

veri nice ...................tfs ........
 

Rajat

Prime VIP
Re: ਮੈਨੂੰ ਪਤਾ ਮੈ ਲਾਇਕ ਨਹੀਂ ਕਿਸੇ ਦੀ ਯਾਰੀ

:-?:-?:-?
 
Top