UNP

ਰੋਜ਼ੀ ਰੋਟੀ ਖਾਤਿਰ ਵਿਦੇਸ਼ ਦੀਆਂ ਰਾਹਾਂ ਵੱਲੀਆਂ,

ਰੋਜ਼ੀ ਰੋਟੀ ਖਾਤਿਰ ਵਿਦੇਸ਼ ਦੀਆਂ ਰਾਹਾਂ ਵੱਲੀਆਂ, ਇਹ ਕੈਸੀਆਂ ਹਵਾਵਾਂ ਮੇਰੇ ਵਤਨਾਂ 'ਚ ਚੱਲੀਆਂ.. ਸੁੰਨੇ ਪਏ ਵੇਹੜ੍ਹੇ,ਤੇ ਦਿਸੇ ਹਰ ਪਾਸੇ ਹਨੇਰ, ਸੱਥ ਦੀਆਂ ਰੌਣਕਾਂ,ਉਜਾੜਾਂ ਨੇ ਹੈ ਮੱਲੀਆਂ.. ਉਮਰਾਂ ਦੇ ਹਾਣੀ,ਸਾਥ .....


Go Back   UNP > Poetry > Punjabi Poetry

UNP

Register

  Views: 1484
Old 29-07-2007
Fakkar Jatt
 
ਰੋਜ਼ੀ ਰੋਟੀ ਖਾਤਿਰ ਵਿਦੇਸ਼ ਦੀਆਂ ਰਾਹਾਂ ਵੱਲੀਆਂ,

ਰੋਜ਼ੀ ਰੋਟੀ ਖਾਤਿਰ ਵਿਦੇਸ਼ ਦੀਆਂ ਰਾਹਾਂ ਵੱਲੀਆਂ,
ਇਹ ਕੈਸੀਆਂ ਹਵਾਵਾਂ ਮੇਰੇ ਵਤਨਾਂ 'ਚ ਚੱਲੀਆਂ..

ਸੁੰਨੇ ਪਏ ਵੇਹੜ੍ਹੇ,ਤੇ ਦਿਸੇ ਹਰ ਪਾਸੇ ਹਨੇਰ,
ਸੱਥ ਦੀਆਂ ਰੌਣਕਾਂ,ਉਜਾੜਾਂ ਨੇ ਹੈ ਮੱਲੀਆਂ..

ਉਮਰਾਂ ਦੇ ਹਾਣੀ,ਸਾਥ ਛੱਡ ਗਏ ਪਲਾਂ ਚ,
ਮਿਟ ਗਈਆਂ ਪੈੜ੍ਹਾਂ,ਹੋਈਆਂ ਰਾਹਾਂ ਕੱਲੀਆਂ..

ਆਵੇ ਤੇਰੀ ਯਾਦ ਵੀਰਾ,ਭੈਣਾਂ ਕਹਿੰਦੀਆਂ,
ਅੱਜ ਰਖੜੀ ਦੇ ਦਿਨ ਅਸਾਂ ਹੋਈਆਂ ਕੱਲੀਆਂ...

ਇੰਤਜ਼ਾਰ ਵਿਚ ਉਮਰਾਂ ਦੀ ਸ਼ਾਮ ਪੈ ਗਈ,
ਤੱਕ ਤੱਕ ਰਾਹਵਾਂ,ਮਾਵਾਂ ਹੋਈਆਂ ਝੱਲੀਆਂ..

ਹੈ ਅੱਗ ਦਾ ਵੀ ਲਾਂਬੂ,ਬਸ ਕਮੀ ਪੁੱਤ ਦੀ,
ਬਾਪੂ ਉੱਤੇ ਆਸਮਾਨ,ਹੇਠਾਂ ਲੱਕੜਾਂ ਦੀਆਂ ਬੱਲੀਆਂ..

ਕੌਣ ਕਰੇਗਾ ਫ਼ੇਰ ਮਾਣ ਕੋਈ ਆਪਣੇ ਪੰਜਾਬ ਉੱਤੇ,
ਜੇ ਨਾ ਗਈਆਂ '' ਇਹ ਹਵਾਵਾਂ ਠੱਲੀਆਂ...

 
Old 29-07-2007
Johal
 
Re: ਰੋਜ਼ੀ ਰੋਟੀ ਖਾਤਿਰ ਵਿਦੇਸ਼ ਦੀਆਂ ਰਾਹਾਂ ਵੱਲੀਆਂ,

wah bai wah

 
Old 30-07-2007
smilly
 
Re: ਰੋਜ਼ੀ ਰੋਟੀ ਖਾਤਿਰ ਵਿਦੇਸ਼ ਦੀਆਂ ਰਾਹਾਂ ਵੱਲੀਆਂ,

bhut vadiyaa veer .......

keep it up......

 
Old 16-02-2009
jaggi633725
 
Re: ਰੋਜ਼ੀ ਰੋਟੀ ਖਾਤਿਰ ਵਿਦੇਸ਼ ਦੀਆਂ ਰਾਹਾਂ ਵੱਲ

nice.


Reply
« ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ | hum woh phool hai....... »

Contact Us - DMCA - Privacy - Top
UNP